19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੁਲਿਸ ਲਾਇਨ ਵਿਖੇ ਤਾਇਨਾਤ ਏ.ਐਸ.ਆਈ. ਦੀ ਡਿਊਟੀ ਦੌਰਾਨ ਹੋਈ ਮੌਤ

ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪੁਲਿਸ ਲਾਇਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਡਿਊਟੀ ਦੌਰਾਨ ਮੌਤ ਹੋ...

Ad Position 21
No active advertisement
ਅਜੀਤ ਡੈਸਕ 19-11-2026

ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪੁਲਿਸ ਲਾਇਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਡਿਊਟੀ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਏ.ਐਸ.ਆਈ. ਮਲਕੀਤ ਸਿੰਘ ਡਿਊਟੀ ਦੌਰਾਨ ਬੇਹੋਸ਼ ਹੋ ਗਿਆ, ਜਿਸ ਨੂੰ ਉਸ ਦੇ ਸਾਥੀ ਮੁਲਾਜ਼ਮ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਬਰਾੜ ਦੇ 50 ਪਰਿਵਾਰ 'ਆਪ' ਵਿਚ ਸ਼ਾਮਲ ਸੋਨੀਆ ਮਾਨ ਨੇ ਕੀਤਾ ਸਵਾਗਤ ਅਗਲੀ ਖ਼ਬਰ ਅੰਮ੍ਰਿਤਸਰ ਏਅਰਪੋਰਟ ਰੋਡ ’ਤੇ ਗੰਦਗੀ ਦੇ ਛੱਪੜ ਨੇ ਖੋਲ੍ਹੀ ਪੋਲ
Ad Position 24