19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੋਨਾ 1.30 ਲੱਖ ਰੁਪਏ ਤੋਂ ਹੇਠਾਂ ਡਿੱਗਿਆ

ਚੰਡੀਗੜ੍ਹ, 19 ਨਵੰਬਰ (ਏਜੰਸੀ)- ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ । ਪਿਛਲੇ ਸੱਤ ਕਾਰੋਬਾਰੀ ਦਿਨਾਂ ਵਿਚ ਸੋਨਾ ਲਗਪਗ 12 ਹਜ਼ਾਰ ਰੁਪਏ ਤੇ ਚਾਂਦੀ ਕਰੀਬ 24 ਹਜ਼ਾਰ ਰੁਪਏ ਸਸਤੀ ਹੋ ਚੁੱਕੀ ਹੈ । ਇੰਡੀਅਨ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ....

Ad Position 21
No active advertisement
ਅਜੀਤ ਡੈਸਕ 20-11-2026

 ਇਕ ਦਿਨ ਵਿਚ 1,179 ਰੁਪਏ ਦੀ ਗਿਰਾਵਟ
ਚੰਡੀਗੜ੍ਹ, 19 ਨਵੰਬਰ (ਏਜੰਸੀ)- ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ । ਪਿਛਲੇ ਸੱਤ ਕਾਰੋਬਾਰੀ ਦਿਨਾਂ ਵਿਚ ਸੋਨਾ ਲਗਪਗ 12 ਹਜ਼ਾਰ ਰੁਪਏ ਤੇ ਚਾਂਦੀ ਕਰੀਬ 24 ਹਜ਼ਾਰ ਰੁਪਏ ਸਸਤੀ ਹੋ ਚੁੱਕੀ ਹੈ । ਇੰਡੀਅਨ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ ਵੀਰਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 10 ਗ੍ਰਾਮ ਪਿੱਛੇ 1,179 ਰੁਪਏ ਘਟ ਕੇ 1.30 ਲੱਖ ਰੁਪਏ ਤੋਂ ਹੇਠਾਂ ਆ ਗਈ ।

ਇਸੇ ਤਰ੍ਹਾਂ ਇੱਕ ਕਿਲੋ ਚਾਂਦੀ ਦਾ ਭਾਅ 2,158 ਰੁਪਏ ਡਿੱਗ ਕੇ 1.62 ਲੱਖ ਰੁਪਏ ਰਹਿ ਗਿਆ । ਕੌਮਾਂਤਰੀ ਬਾਜ਼ਾਰ ਵਿਚ ਅਮਰੀਕੀ ਡਾਲਰ ਦੀ ਮਜ਼ਬੂਤੀ ਤੇ ਉੱਚੀਆਂ ਕੀਮਤਾਂ ’ਤੇ ਵੱਡੇ ਨਿਵੇਸ਼ਕਾਂ ਵਲੋਂ ਸੋਨੇ ਤੇ ਚਾਂਦੀ ਦੀ ਵਿਕਰੀ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਨਿਆਂਇਕ ਭਰਤੀ ਦੀ ਤਿਆਰੀ ਕਰ ਰਹੇ 2026 ਦੇ ਕਾਨੂੰਨ ਗ੍ਰੈਜੂਏਟਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ, ਇਕ ਸਾਲ ਦੀ ਪ੍ਰੈਕਟਿਸ ਦ... ਅਗਲੀ ਖ਼ਬਰ ਭਾਰਤ ਦੀ ਇਕ ਚੌਥਾਈ ਤੋਂ ਵੱਧ ਆਬਾਦੀ 10-24 ਸਾਲ ਦੀ ਉਮਰ ਵਰਗ ਦੀ-ਰਿਪੋਰਟ
Ad Position 24