20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼੍ਰੋਮਣੀ ਕਮੇਟੀ ਚੋਣਾਂ: ਵੱਖ ਵੱਖ ਆਗੂ ਪੁੱਜਣੇ ਸ਼ੁਰੂ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੇ ਜਨਰਲ ਇਜਲਾਸ ਵਿਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਪਹੁੰਚੇ।

Ad Position 21
No active advertisement
ਅਜੀਤ ਡੈਸਕ 20-11-2026

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-  ਸ਼੍ਰੋਮਣੀ ਕਮੇਟੀ ਦੇ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੇ ਜਨਰਲ ਇਜਲਾਸ ਵਿਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਪਹੁੰਚੇ। 

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਰਾਜ ਕੁੰਦਰਾ ਨੂੰ ਕਿਸੇ ਫਿਲਮ ਸਬੰਧੀ ਪ੍ਰਵਾਨਗੀ ਨਹੀਂ ਦਿੱਤੀ : ਸਕੱਤਰੇਤ ਅਕਾਲ ਤਖਤ ਸਾਹ... ਅਗਲੀ ਖ਼ਬਰ ਅੱਜ ਸ਼ਾਮ ਡਿਬਰੂਗੜ੍ਹ ਤੋਂ ਦਿੱਲੀ ਪਹੁੰਚਣਗੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ
Ad Position 24