20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜਥੇਦਾਰ ਮੋਹਨ ਸਿੰਘ ਬੰਗੀ ਇਕ ਵਾਰ ਫਿਰ ਬਣੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ

ਤਲਵੰਡੀ ਸਾਬੋ, (ਬਠਿੰਡਾ), 20 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ,ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਰਬਸੰਮਤੀ ਨਾਲ ਸਿਰੇ ਚੜੀ ਚੋਣ ਮੁਤਾਬਕ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਇਕ ਵਾਰ ਫੇਰ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਚੁਣੇ ਗਏ ਹਨ।

Ad Position 21
No active advertisement
ਅਜੀਤ ਡੈਸਕ 20-11-2026

ਤਲਵੰਡੀ ਸਾਬੋ, (ਬਠਿੰਡਾ), 20 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ,ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਰਬਸੰਮਤੀ ਨਾਲ ਸਿਰੇ ਚੜੀ ਚੋਣ ਮੁਤਾਬਕ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਇਕ ਵਾਰ ਫੇਰ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਚੁਣੇ ਗਏ ਹਨ। ਦੱਸਣਾ ਬਣਦਾ ਹੈ ਕਿ ਜਥੇਦਾਰ ਬੰਗੀ ਇਸ ਤੋਂ ਪਹਿਲਾਂ ਵੀ ਕਈ ਵਾਰ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਰਹਿ ਚੁੱਕੇ ਹਨ।ਉਨ੍ਹਾਂ ਦੇ ਅੰਤ੍ਰਿੰਗ ਮੈਂਬਰ ਚੁਣੇ ਜਾਣ ਤੇ ਹਲਕੇ ਦੀਆਂ ਅਕਾਲੀ ਸਫਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਆਗੂ ਰਵਾਨਾ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐਸ.ਐਫ਼. ਵਲੋਂ ਪਾਕਿਸਤਾਨੀ ਡਰੋਨ ਕਾਬੂ
Ad Position 24