21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਮਿਤ ਬਾਵਾ ਸੈਣੀ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ

ਨਵੀਂ ਦਿੱਲੀ, 21 ਨਵੰਬਰ - ਪੰਜਾਬ ਦੇ ਅਮਿਤ ਬਾਵਾ ਸੈਣੀ ਨੂੰ ਕਾਂਗਰਸ ਵਿਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਕਾਂਗਰਸ ਹਾਈਕਮਾਨ ਵਲੋਂ ਅਮਿਤ ਬਾਵਾ ਸੈਣੀ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਦਾ ਸਕੱਤਰ...

Ad Position 21
No active advertisement
ਅਜੀਤ ਡੈਸਕ 21-11-2026

ਨਵੀਂ ਦਿੱਲੀ, 21 ਨਵੰਬਰ - ਪੰਜਾਬ ਦੇ ਅਮਿਤ ਬਾਵਾ ਸੈਣੀ ਨੂੰ ਕਾਂਗਰਸ ਵਿਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਕਾਂਗਰਸ ਹਾਈਕਮਾਨ ਵਲੋਂ ਅਮਿਤ ਬਾਵਾ ਸੈਣੀ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।  ਉਹ ਡੇਰਾਬੱਸੀ ਹਲਕੇ ਨਾਲ ਜੁੜੇ ਹੋਏ ਹਨ ਅਤੇ ਪਹਿਲਾਂ ਵੀ ਕਾਂਗਰਸ ਪਾਰਟੀ ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ। 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹਾਈਕਮਾਨ ਵਲੋਂ 81 ਕਾਂਗਰਸੀ ਵਰਕਰ ਵੱਖ ਵੱਖ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੱਤਰ ਨਿਯੁਕਤ ਅਗਲੀ ਖ਼ਬਰ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ
Ad Position 24