ਨਵੀਂ ਦਿੱਲੀ, 21 ਨਵੰਬਰ - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਵੱਖ ਵੱਖ 31 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਵਿਭਾਗਾਂ ਲਈ 81 ਨਵੇਂ ਰਾਸ਼ਟਰੀ ਸਕੱਤਰ ਨਿਯੁਕਤ ਕੀਤੇ ਹਨ । ਜਾਰੀ ਪੱਤਰ ਅਨੁਸਾਰ, ਕਾਂਗਰਸ ਪ੍ਰਧਾਨਦੀ ਮਨਜ਼ੂਰੀ ਤੋਂ ਬਾਅਦ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਇਸ ਫੇਰਬਦਲ ਤਹਿਤ ਪੁਰਾਣੇ 25 ਸਕੱਤਰਾਂ ਅਤੇ ਸੰਯੁਕਤ ਸਕੱਤਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਵੀ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਕਾਂਗਰਸ ਹਾਈਕਮਾਨ ਵਲੋਂ ਵੱਖ ਵੱਖ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਵਿਭਾਗਾਂ ਲਈ 81 ਨਵੇਂ ਰਾਸ਼ਟਰੀ ਸਕੱਤਰ ਨਿਯੁਕਤ
ਨਵੀਂ ਦਿੱਲੀ, 21 ਨਵੰਬਰ - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ...
ਅਜੀਤ ਡੈਸਕ
21-11-2026