21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰਜਿੰਦਰ ਸਿੰਘ ਚੱਕ ਸਿੰਘਾ ਦੀ ਅਗਵਾਈ ’ਚ ਜਥਾ ਗੜ੍ਹਸ਼ੰਕਰ ਤੋਂ ਜੱਲੂਪੁਰ ਖੇੜਾ ਲਈ ਰਵਾਨਾ

ਗੜ੍ਹਸ਼ੰਕਰ (ਹੁਸ਼ਿਆਰਪੁਰ), 21 ਨਵੰਬਰ (ਧਾਲੀਵਾਲ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੇ ਦਾਦੀ ਮਾਤਾ ਚਰਨ ਕੌਰ...

Ad Position 21
No active advertisement
ਅਜੀਤ ਡੈਸਕ 21-11-2026

ਗੜ੍ਹਸ਼ੰਕਰ (ਹੁਸ਼ਿਆਰਪੁਰ), 21 ਨਵੰਬਰ (ਧਾਲੀਵਾਲ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੇ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਅਤੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਗੜ੍ਹਸ਼ੰਕਰ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੋਹਰੀ ਆਗੂ ਰਜਿੰਦਰ ਸਿੰਘ ਚੱਕ ਸਿੰਘਾ ਜਥਾ ਲੈ ਕੇ  ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਏ।
ਇਥੇ ਚੰਡੀਗੜ੍ਹ ਰੋਡ ’ਤੇ ਜਥਾ ਲੈ ਕੇ ਰਵਾਨਾ ਹੋਣ ਸਮੇਂ ਰਜਿੰਦਰ ਸਿੰਘ ਚੱਕ ਸਿੰਘਾ ਨੇ ਮਾਤਾ ਚਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਗਤਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਝਲਕ ਪਾਉਣ ਲਈ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਸਹਿਤ ਕੁਝ ਘੰਟਿਆ ਲਈ ਦਿੱਤੀ ਗਈ ਜ਼ਮਾਨਤ ਨੂੰ ਲੈ ਕੇ ਨਾਖੁਸ਼ੀ ਜ਼ਾਹਰ ਕੀਤੀ।

Ad Position 22
No active advertisement
ਪਿਛਲੀ ਖ਼ਬਰ ਕਿਰਨ ਰਿਜਿਜੂ ਨੇ ਟਵੀਟ ਕਰ ਕਾਂਗਰਸ ਤੋਂ ਮੰਗੇ 4 ਸਵਾਲਾਂ ਦੇ ਜਵਾਬ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਦੂਸਰੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ ਚ ਭਾਰਤ ਦਾ ਸਕੋਰ 486/5
Ad Position 24