21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦਾਦੀ ਦੇ ਸਸਕਾਰ ਲਈ ਟਰਾਲੀ 'ਤੇ ਘਰ ਤੋਂ ਅਰਥੀ ਨਾਲ ਜਲੂਸ ਦੀ ਸ਼ਕਲ ਚ ਰਵਾਨਾ ਹੋਏ ਅੰਮ੍ਰਿਤਪਾਲ ਸਿੰਘ ਤੇ ਰਿਸ਼ਤੇਦਾਰ

ਅੰਮ੍ਰਿਤਸਰ, 21 ਨਵੰਬਰ - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ...

Ad Position 21
No active advertisement
ਅਜੀਤ ਡੈਸਕ 21-11-2026

ਅੰਮ੍ਰਿਤਸਰ, 21 ਨਵੰਬਰ - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ, ਚਾਚਾ ਹਰਜੀਤ ਸਿੰਘ, ਸੁਖਮਨਜੀਤ ਸਿੰਘ, ਬਾਪੂ ਤਰਸੇਮ ਸਿੰਘ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ ਸੰਧੂ ਮਾਤਾ ਚਰਨ ਕੌਰ ਦੀ ਅਰਥੀ ਨਾਲ ਟਰਾਲੀ ਤੇ ਘਰ ਤੋਂ ਜਲੂਸ ਦੀ ਸ਼ਕਲ ਵਿਚ ਰਵਾਨਾ ਹੋਏ। ਇਸ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਪਾਲ ਸਿੰਘ ਜੇਲ੍ਹ ‘ਚੋਂ ਜੱਲੂਪੁਰ ਖੇੜਾ ਪਹੁੰਚੇ ਸਨ।

 

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਬੇਕਰੀ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਸੰਵਿਧਾਨਕ ਅਧਿਕਾਰਾਂ ਨੂੰ ਦਬਾਉਣ ਦੇ ਬਰਾਬਰ ਹਨ, ਅੰਮ੍ਰਿਤਪਾਲ ਸਿੰਘ 'ਤੇ ਲਗਾਈਆਂ ਸ਼ਰਤਾਂ - ਕਰਮਵੀਰ ਸਿੰਘ (ਵਕੀਲ)
Ad Position 24