21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਸਕਾਰ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰਾਜਾਸਾਂਸੀ ਹਵਾਈ ਅੱਡੇ ਲਈ ਰਵਾਨਾ ਹੋਈ ਪੁਲਿਸ

ਅੰਮ੍ਰਿਤਸਰ, 21 ਨਵੰਬਰ - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ ਖੇੜਾ...

Ad Position 21
No active advertisement
ਅਜੀਤ ਡੈਸਕ 21-11-2026

ਅੰਮ੍ਰਿਤਸਰ, 21 ਨਵੰਬਰ  - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ  ਖੇੜਾ ਵਿਖੇ ਹੋਇਆ। ਅੰਤਿਮ ਸੰਸਕਾਰ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਬਖਤਰਬੰਦ ਗੱਡੀ ਵਿਚ ਬਿਠਾ ਕੇ ਰਾਜਾਸਾਂਸੀ ਹਵਾਈ ਅੱਡੇ ਲਈ ਰਵਾਨਾ ਹੋਈ।

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਨਾਨੋਵਾਲਆ ਦੀ ਮਾਤਾ ਚੰਨਣ ਕੌਰ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਅੰਤਿਮ ਸੰਸਕਾਰ
Ad Position 24