22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - 720 ਦੌੜਾਂ ਬਣਾ ਕੇ ਭਾਰਤ ਵਲੋਂ ਪਾਰੀ ਸਮਾਪਤੀ ਦੀ ਘੋਸ਼ਣਾ

ਵੈਲਿੰਗਟਨ, 22 ਨਵੰਬਰ - ਵੈਲਿੰਗਟਨ ਟੈਸਟ ਦੇ ਤੀਜੇ ਦਿਨ ਨਿਊਜ਼ੀਲੈਂਡ ਖ਼ਿਲਾਫ਼ ਬੱਲੇਬਾਜ਼ੀ ਕਰਦਿਆਂ ਭਾਰਤ ਨੇ 9 ਵਿਕਟਾਂ ਦੇ ਨੁਕਸਾਨ 'ਤੇ...

Ad Position 21
No active advertisement
ਅਜੀਤ ਡੈਸਕ 22-11-2026

ਵੈਲਿੰਗਟਨ, 22 ਨਵੰਬਰ - ਵੈਲਿੰਗਟਨ ਟੈਸਟ ਦੇ ਤੀਜੇ ਦਿਨ ਨਿਊਜ਼ੀਲੈਂਡ ਖ਼ਿਲਾਫ਼ ਬੱਲੇਬਾਜ਼ੀ ਕਰਦਿਆਂ ਭਾਰਤ ਨੇ 9 ਵਿਕਟਾਂ ਦੇ ਨੁਕਸਾਨ 'ਤੇ 720 ਦੌੜਾਂ ਬਣਾ ਕੇ ਪਾਰੀ ਸਮਾਪਤ ਕਰਨ ਦੀ ਘੋਸ਼ਣਾ ਕਰ ਦਿੱਤੀ। ਪਹਿਲੀ ਪਾਰੀ ਵਿਚ ਭਾਰਤ ਵਲੋਂ ਉਪ ਕਪਤਾਨ ਕੇ.ਐੱਲ.ਰਾਹੁਲ ਨੇ 136 ਅਤੇ ਰਿਸ਼ਭ ਪੰਤ ਨੇ 125 ਦੌੜਾਂ ਬਣਾਈਆਂ ਜਦਕਿ ਕਪਤਾਨ ਸ਼ੁਭਮਨ ਗਿੱਲ ਨੇ 98, ਯਸ਼ਸਵੀ ਜੈਸਵਾਲ ਨੇ 85, ਦੇਵਦੱਤ ਪਡੀਕਲ ਨੇ 80, ਧਰੁਵ ਜੁਰੈਲ ਨੇ 78 ਅਤੇ ਅੰਸ਼ੁਲ ਕੰਬੋਜ ਨੇ 38 ਦੌੜਾਂ ਬਣਾਈਆਂ। ਖ਼ਬਰ ਲਿਖੇ ਜਾਣ ਤੱਕ ਨਿਊਜ਼ੀਲੈਂਡ ਨੇ ਆਪਣੀ ਦੂਸਰੀ ਪਾਰੀ ਵਿਚ ਇਕ ਵਿਕਟ ਦੇ ਨੁਕਸਾਨ 'ਤੇ 28 ਦੌੜਾਂ ਬਣਾ ਲਈਆਂ ਸਨ ਤੇ ਉਹ ਅਜੇ ਵੀ ਭਾਰਤ ਤੋਂ ਪਹਿਲੀ ਪਾਰੀ ਦੇ ਆਧਾਰ 'ਤੇ 324 ਦੌੜਾਂ ਪਿੱਛੇ ਹੈ।

Ad Position 22
No active advertisement
ਪਿਛਲੀ ਖ਼ਬਰ ਨਵੰਬਰ ਮਹੀਨੇ ਦੌਰਾਨ ਸੰਘਣੀ ਧੁੰਦ ਨੇ ਦਿੱਤੀ ਦਸਤਕ, ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24