22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਲਈ ਸਿੱਖ ਸੰਗਤਾਂ ਦਾ ਜਥਾ ਅੱਜ ਹੋ ਰਿਹਾ ਹੈ ਰਵਾਨਾ

ਅਟਾਰੀ ਸਰਹੱਦ (ਅੰਮ੍ਰਿਤਸਰ), 22 ਨਵੰਬਰ (ਸਾਹਿਬ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਵਿਚ ਸਥਿਤ ਗੁਰਧਾਮਾਂ...

Ad Position 21
No active advertisement
ਅਜੀਤ ਡੈਸਕ 22-11-2026

ਅਟਾਰੀ ਸਰਹੱਦ (ਅੰਮ੍ਰਿਤਸਰ), 22 ਨਵੰਬਰ (ਸਾਹਿਬ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਵਿਚ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲਾ ਸਿੱਖ ਸੰਗਤਾਂ ਦਾ ਜਥਾ ਅੱਜ ਰਵਾਨਾ ਹੋ ਰਿਹਾ ਹੈ। ਭਾਰੀ ਗਿਣਤੀ ਵਿਚ ਸੰਗਤਾਂ ਸਵੇਰ ਤੋਂ ਹੀ ਅਟਾਰੀ ਬਾਰਡਰ ਤੇ ਆਪਣੀ ਵਾਰੀ ਵੀ ਉਡੀਕ ਕਰ ਰਹੀਆਂ। ਇਸ ਮੌਕੇ ਪੁਲਿਸ ਵਲੋਂ ਵੀ ਵਿਆਪਕ ਪ੍ਰਬੰਧ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਲਵਦੀਪ ਸਿੰਘ ਹੋਣਗੇ ਜਗਰਾਉਂ ਸਬ ਡਵੀਜ਼ਨ ਦੇ ਨਵੇਂ ਡੀ.ਐੱਸ.ਪੀ. ਅਗਲੀ ਖ਼ਬਰ ਪੰਜਾਬ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, 274 ਡੀ.ਐੱਸ.ਪੀ. ਅਤੇ ਏ.ਐੱਸ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ
Ad Position 24