23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਕਰੇਗੀ ਮਹੱਤਵਪੂਰਨ ਮੀਟਿੰਗ

ਚੰਡੀਗੜ੍ਹ, 23 ਨਵੰਬਰ- ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਇਕ ਮਹੱਤਵਪੂਰਨ ਮੀਟਿੰਗ ਕਰੇਗੀ।

Ad Position 21
No active advertisement
ਅਜੀਤ ਡੈਸਕ 23-11-2026

ਚੰਡੀਗੜ੍ਹ, 23 ਨਵੰਬਰ- ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਇਕ ਮਹੱਤਵਪੂਰਨ ਮੀਟਿੰਗ ਕਰੇਗੀ। ਇਹ ਮੀਟਿੰਗ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ।

ਪਿਛਲੀ ਮੀਟਿੰਗ 18 ਨਵੰਬਰ ਨੂੰ ਅੰਮ੍ਰਿਤਸਰ ਵਿਚ ਰੱਖੀ ਗਈ ਸੀ। ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਦਾ ਕੋਈ ਵੀ ਪ੍ਰਤੀਨਿਧੀ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਇਆ ਸੀ। 

Ad Position 22
No active advertisement
ਪਿਛਲੀ ਖ਼ਬਰ ਯੂ.ਪੀ.: ਪੁਣੇ ਤੋਂ ਪਟਨਾ ਉਡਾਣ ਦੀ ਲਖਨਊ ਵਿਚ ਐਮਰਜੈਂਸੀ ਲੈਂਡਿੰਗ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24