ਮੋਗਾ, 23 ਨਵੰਬਰ - ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ. ਗੌਰਵ ਯਾਦਵ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੋਗਾ ਪਹੁੰਚੇ। ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ 26 ਨਵੰਬਰ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਕਰਵਾਈ ਜਾ ਰਹੀ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਪਾਰਟੀ ਆਗੂ ਰੈਲੀ ਵਿਚ ਸ਼ਾਮਿਲ ਹੋਣਗੇ।
ਤਾਜ਼ਾ ਖ਼ਬਰਾਂ
Free
ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ. ਗੌਰਵ ਯਾਦਵ ਪਹੁੰਚੇ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ
ਮੋਗਾ, 23 ਨਵੰਬਰ - ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ. ਗੌਰਵ ਯਾਦਵ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੀਆਂ ਤਿਆਰੀਆਂ...
ਅਜੀਤ ਡੈਸਕ
23-11-2026