ਚੰਡੀਗੜ੍ਹ, 24 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪੰਚਕੂਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਮੁੱਖ ਮੰਤਰੀ ਮਾਨ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਗੇ।
ਤਾਜ਼ਾ ਖ਼ਬਰਾਂ
Free
ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 24 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪੰਚਕੂਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
ਅਜੀਤ ਡੈਸਕ
24-11-2026