24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਿੱਲੀ ਪਹੁੰਚੇ ਸੁਖਬੀਰ ਸਿੰਘ ਬਾਦਲ, ਭਾਜਪਾ ਆਗੂਆਂ ਵਲੋਂ ਸਵਾਗਤ

ਨਵੀਂ ਦਿੱਲੀ, 24 ਨਵੰਬਰ- ਅੱਜ ਦਿੱਲੀ ਵਿਖੇ ਭਾਜਪਾ ਅਕਾਲੀ ਗੱਠਜੋੜ ਹੋਣ ਜਾ ਰਿਹਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ ਭਾਜਪਾ ਮੁੱਖ ਦਫ਼ਤਰ ਪਹੁੰਚੇ।

Ad Position 21
No active advertisement
ਅਜੀਤ ਡੈਸਕ 24-11-2026

ਨਵੀਂ ਦਿੱਲੀ, 24 ਨਵੰਬਰ- ਅੱਜ ਦਿੱਲੀ ਵਿਖੇ  ਭਾਜਪਾ ਅਕਾਲੀ ਗੱਠਜੋੜ ਹੋਣ ਜਾ ਰਿਹਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ ਭਾਜਪਾ ਮੁੱਖ ਦਫ਼ਤਰ ਪਹੁੰਚੇ। ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਰਵਨੀਤ ਸਿੰਘ ਬਿੱਟੂ, ਮਨਜਿੰਦਰ ਸਿੰਘ ਸਿਰਸਾ ਅਤੇ ਅਸ਼ਵਨੀ ਕੁਮਾਰ ਤੇ ਸੁਨੀਲ ਜਾਖੜ ਵੀ ਪਹੁੰਚ ਗਏ ਹਨ। ਗਠਜੋੜ ਦਾ ਐਲਾਨ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬਿਨ ਅਤੇ ਹੋਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਭਾਜਪਾ ਗਠਜੋੜ ਦਾ ਹੋਇਆ ਐਲਾਨ ਅਗਲੀ ਖ਼ਬਰ ਭਾਜਪਾ ਨਹੀਂ ਕਰ ਸਕਦੀ ਪੰਜਾਬ ਦਾ ਭਲਾ- ਪਰਗਟ ਸਿੰਘ
Ad Position 24