24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੋ ਭਰਾ ਆਪਸ ਵਿਚ ਮੁੜ ਮਿਲੇ - ਸ਼ਿਵਰਾਜ ਸਿੰਘ ਚੌਹਾਨ

ਹਰੀਕੇ ਪੱਤਣ, (ਤਰਨਤਾਰਨ), 24 ਨਵੰਬਰ (ਸੰਜੀਵ ਕੁੰਦਰਾ)- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਜੋ ਕਿ ਕਿਸਾਨ ਚੋਪਾਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਭਾਜਪਾ ਗੱਠਜੋੜ ’ਤੇ ਉਨ੍ਹਾਂ ਕਿਹਾ ਕਿ ਦੋ ਭਰਾ ਆਪਸ ਵਿਚ ਫਿਰ ਤੋਂ ਮਿਲੇ ਹਨ।

Ad Position 21
No active advertisement
ਅਜੀਤ ਡੈਸਕ 24-11-2026

ਹਰੀਕੇ ਪੱਤਣ, (ਤਰਨਤਾਰਨ), 24 ਨਵੰਬਰ (ਸੰਜੀਵ ਕੁੰਦਰਾ)- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਜੋ ਕਿ ਕਿਸਾਨ ਚੋਪਾਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਭਾਜਪਾ ਗੱਠਜੋੜ ’ਤੇ ਉਨ੍ਹਾਂ ਕਿਹਾ ਕਿ ਦੋ ਭਰਾ ਆਪਸ ਵਿਚ ਫਿਰ ਤੋਂ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਦਾ ਰਾਜ ਵੀ ਦੇਖਿਆ,ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੇਖ ਲਿਆ ਹੈ ਤੇ ਹੁਣ ਪੰਜਾਬ ਦੀ ਪ੍ਰਗਤੀ ਅਤੇ ਵਿਕਾਸ ਲਈ ਸੂਬੇ ਦੇ ਲੋਕ ਅਕਾਲੀ ਭਾਜਪਾ ਗਠਜੋੜ ਨੂੰ ਆਸ਼ੀਰਵਾਦ ਜ਼ਰੂਰ ਦੇਣਗੇ।

Ad Position 22
No active advertisement
ਅਗਲੀ ਖ਼ਬਰ ਮੈਨੂੰ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਐਨ.ਡੀ.ਏ. (NDA) ਪਰਿਵਾਰ ਵਿਚ ਹੋਈ ਹੈ ਵਾਪਸੀ- ਪ੍ਰਧਾਨ ਮੰਤਰੀ ਮੋਦੀ
Ad Position 24