25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੀ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੋੜ ਲਿਆ ਹੈ ਮੂੰਹ- ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, 25 ਨਵੰਬਰ- ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 23 ਜੁਲਾਈ 2004 ਨੂੰ ਇਕ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਜਿਸ ਵਿਚ ਇਹ ਹਦਾਇਤ ਹੈ

Ad Position 21
No active advertisement
ਅਜੀਤ ਡੈਸਕ 25-11-2026

ਚੰਡੀਗੜ੍ਹ, 25 ਨਵੰਬਰ- ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 23 ਜੁਲਾਈ 2004 ਨੂੰ ਇਕ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਜਿਸ ਵਿਚ ਇਹ ਹਦਾਇਤ ਹੈ ਕਿ ਸਿੱਖ ਭਾਈਚਾਰਾ ਆਰ.ਐਸ.ਐਸ. (RSS) ਨਾਲ ਕੋਈ ਵੀ ਸੰਬੰਧ ਨਾ ਰੱਖੇ। ਇਹ ਹਦਾਇਤ ਉਨ੍ਹਾਂ ਦੇ ਆਗੂਆਂ 'ਤੇ ਵੀ ਲਾਗੂ ਹੁੰਦੀ ਸੀ। ਇਸ ਲਈ, ਅਸੀਂ ਅਕਾਲੀ ਦਲ ਨੂੰ ਪੁੱਛਿਆ ਹੈ ਕਿ ਕੀ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂੰਹ ਮੋੜ ਲਿਆ ਹੈ? ਕੀ ਤੁਸੀਂ ਹੁਣ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਪਾਲਣਾ ਨਹੀਂ ਕਰ ਰਹੇ ਅਤੇ ਜੇਕਰ ਤੁਸੀਂ ਇਸ ਦੀ ਪਾਲਣਾ ਨਹੀਂ ਕਰ ਰਹੇ, ਤਾਂ ਕੀ ਸਿੱਖ ਭਾਈਚਾਰੇ ਨੂੰ ਤੁਹਾਡੇ ਤੋਂ ਦੂਰੀ ਬਣਾ ਲੈਣੀ ਚਾਹੀਦੀ ਹੈ?

Ad Position 22
No active advertisement
ਪਿਛਲੀ ਖ਼ਬਰ ਫੈਕਟਰੀ 'ਚ ਵੜੇ ਚੀਤੇ ਨੂੰ ਤਕਰੀਬਨ 12 ਘੰਟਿਆਂ ਬਾਅਦ ਕੀਤਾ ਗਿਆ ਕਾਬੂ ਅਗਲੀ ਖ਼ਬਰ ਖਰੜ ’ਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਈ.ਡੀ. ਦੀ ਛਾਪੇਮਾਰੀ
Ad Position 24