25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਆਈ.ਪੀ.ਐੱਸ. ਗੁਰਪ੍ਰੀਤ ਸਿੰਘ ਭੁੱਲਰ ਹੋਣਗੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ

ਜਲੰਧਰ, 25 ਨਵੰਬਰ - ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਵਿਚ ਕੀਤੇ ਗਏ ਤਬਾਦਲਿਆਂ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਤਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 25-11-2026

ਜਲੰਧਰ, 25 ਨਵੰਬਰ - ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਵਿਚ ਕੀਤੇ ਗਏ ਤਬਾਦਲਿਆਂ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਤਿੰਦਰ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਆਈ.ਪੀ.ਐੱਸ. ਗੁਰਪ੍ਰੀਤ ਸਿੰਘ ਭੁੱਲਰ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਸ. ਭੁਪਿੰਦਰ ਸਿੰਘ ਸਿੱਧੂ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐੱਸ.ਐੱਸ.ਪੀ. ਅਗਲੀ ਖ਼ਬਰ ਕੁਲਦੀਪ ਸਿੰਘ ਚਾਹਲ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
Ad Position 24