ਜਲੰਧਰ, 25 ਨਵੰਬਰ - ਐੱਸ.ਐੱਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਪੀ.ਪੀ.ਐੱਸ. ਹਰਕਮਲ ਪ੍ਰੀਤ ਸਿੰਘ ਖੱਖ ਨੂੰ ਐੱਸ.ਐੱਸ.ਪੀ. ਜਲੰਧਰ ਦਿਹਾਤੀ ਲਗਾਇਆ ਗਿਆ ਹੈ। ਹਰਕਮਲ ਪ੍ਰੀਤ ਸਿੰਘ ਖੱਖ ਪਹਿਲਾਂ ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਸੇਵਾ ਨਿਭਾ ਰਹੇ ਸਨ।
ਤਾਜ਼ਾ ਖ਼ਬਰਾਂ
Free
ਪੀ.ਪੀ.ਐੱਸ. ਹਰਕਮਲ ਪ੍ਰੀਤ ਸਿੰਘ ਖੱਖ ਬਣੇ ਐੱਸ.ਐੱਸ.ਪੀ. ਜਲੰਧਰ ਦਿਹਾਤੀ
ਜਲੰਧਰ, 25 ਨਵੰਬਰ - ਐੱਸ.ਐੱਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਪੀ.ਪੀ.ਐੱਸ. ਹਰਕਮਲ ਪ੍ਰੀਤ ਸਿੰਘ ਖੱਖ ਨੂੰ...
ਅਜੀਤ ਡੈਸਕ
25-11-2026