26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ 18ਵੀਂ ਬਰਸੀ 'ਤੇ ਰਾਜਪਾਲ ਤੇ ਮੁੱਖ ਮੰਤਰੀ ਵਲੋਂ ਸ਼ਰਧਾਂਜਲੀ ਭੇਟ

ਮੁੰਬਈ, 26 ਨਵੰਬਰ - ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ 18ਵੀਂ ਬਰਸੀ 'ਤੇ ਗੇਟਵੇ ਆਫ਼ ਇੰਡੀਆ...

Ad Position 21
No active advertisement
ਅਜੀਤ ਡੈਸਕ 26-11-2026

ਮੁੰਬਈ, 26 ਨਵੰਬਰ - ਮਹਾਰਾਸ਼ਟਰ ਦੇ ਰਾਜਪਾਲ ਜਿਸ਼ਣੂ ਦੇਵ ਵਰਮਾ ਨੇ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ 18ਵੀਂ  ਬਰਸੀ 'ਤੇ ਗੇਟਵੇ ਆਫ਼ ਇੰਡੀਆ ਵਿਖੇ ਆਪਣੀ ਜਾਨ ਗਵਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਸੁਨੇਤਰਾ ਪਵਾਰ ਨੇ ਸ਼ਹੀਦ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। 26 ਨਵੰਬਰ 2011 ਨੂੰ ਮੁੰਬਈ ਵਿਖੇ ਹੋਏ ਅੱਤਵਾਦੀ ਹਮਲਿਆਂ ਵਿਚ ਪੁਲਿਸ ਅਧਿਕਾੀਆਂ ਅਤੇ ਕਰਮਚਾਰੀਆਂ ਸਮੇਤ 166 ਲੋਕ ਮਾਰੇ ਗਏ ਸਨ।

 

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਤੇ ਖੁਸ਼ਹਾਲ ਪੰਜਾਬ ਮਹਾਰੈਲੀ ਅੱਜ ਅਗਲੀ ਖ਼ਬਰ ਸਟੈਂਡ-ਅੱਪ ਕਾਮੇਡੀਅਨ ਯਸ਼ ਮਹੇਸ਼ਵਰੀ ਵਿਰੁੱਧ ਐਫ.ਆਈ.ਆਰ. ਦਰਜ
Ad Position 24