26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਾਂਗਰਸ ਪਾਰਟੀ ਨੇ ਕੱਢੀ ਸੰਵਿਧਾਨ ਬਚਾਓ ਯਾਤਰਾ, ਸੀਨੀਅਰ ਆਗੂ ਹੋਏ ਸਾਮਿਲ

ਮਾਛੀਵਾੜਾ ਸਾਹਿਬ (ਲੁਧਿਆਣਾ), 26 ਨਵੰਬਰ (ਮਨੋਜ ਕੁਮਾਰ) - ਦੇਸ਼ ਦੀ ਕੇਂਦਰ ਸਰਕਾਰ ਵਿਰੁੱਧ ਧਾਵਾ ਬੋਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ...

Ad Position 21
No active advertisement
ਅਜੀਤ ਡੈਸਕ 26-11-2026

ਮਾਛੀਵਾੜਾ ਸਾਹਿਬ (ਲੁਧਿਆਣਾ), 26 ਨਵੰਬਰ (ਮਨੋਜ ਕੁਮਾਰ) - ਦੇਸ਼ ਦੀ ਕੇਂਦਰ ਸਰਕਾਰ ਵਿਰੁੱਧ ਧਾਵਾ ਬੋਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਸੰਵਿਧਾਨ ਬਚਾਓ ਰੈਲੀ ਦਾ ਮਾਛੀਵਾੜਾ ਦੀ ਪਵਿੱਤਰ ਧਰਤੀ 'ਤੇ ਆਗਾਜ਼ ਕੀਤਾ। ਸ਼ਹਿਰ ਦੇ ਅੰਬੇਡਕਰ ਚੌਂਕ ਤੋਂ ਸ਼ੁਰੂ ਹੋਈ ਇਸ ਯਾਤਰਾ ਦੀ ਸੁਰੂਆਤ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਤੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕੀਤੀ। ਇਹ ਯਾਤਰਾ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਹੁੰਦੀ ਹੋਈ ਅਖੀਰ ਗਨੀ ਖ਼ਾਂ ਨਬੀ ਖ਼ਾਂ ਗੇਟ ਤੇ ਸਮਾਪਤ ਹੋਵੇਗੀ। ਇਸ ਯਾਤਰਾ ਦਾ ਮੁੱਖ ਉਦੇਸ਼ ਦੇਸ਼ ਦੇ ਪਵਿੱਤਰ ਸੰਵਿਧਾਨ ਨੂੰ ਬਣਾਉਣਾ ਹੈ ਤੇ ਵੋਟ ਚੋਰੀ ਦੇ ਮਾਮਲੇ ਦਾ ਜ਼ੋਰਦਾਰ ਵਿਰੋਧ ਦਿਖਾਈ ਦਿੱਤਾ। 

Ad Position 22
No active advertisement
ਅਗਲੀ ਖ਼ਬਰ ਨਵ ਨਿਯੁਕਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਕੁਲਦੀਪ ਸਿੰਘ ਨੇ ਅਹੁਦਾ ਸੰਭਾਲਿਆ
Ad Position 24