26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ

ਭੁਲੱਥ (ਕਪੂਰਥਲਾ), 26 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਜੁਡੀਸ਼ੀਅਲ ਕੋਰਟ....

Ad Position 21
No active advertisement
ਅਜੀਤ ਡੈਸਕ 26-11-2026

ਭੁਲੱਥ (ਕਪੂਰਥਲਾ), 26 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ।

ਬਾਰ ਐਸੋਸੀਏਸ਼ਨ ਭੁਲੱਥ ਦੇ ਸਾਬਕਾ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਵਕੀਲਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

Ad Position 22
No active advertisement
ਪਿਛਲੀ ਖ਼ਬਰ ਗੁਰੂ ਹਰ ਸਹਾਇ ਦੇ ਮੇਨ ਬਾਜ਼ਾਰ ਅਤੇ ਮੁਕਤਸਰ ਰੋਡ ’ਤੇ ਟਰੈਫਿਕ ਜਾਮ ਦੀ ਸਮੱਸਿਆ ਗੰਭੀਰ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸੰਵਿਧਾਨ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਵਿਰੁੱਧ ਸੰਘਰਸ਼ ਸਮੇਂ ਦੀ ਲੋੜ- ਪਰਗਟ ਸਿੰਘ
Ad Position 24