27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅੱਜ ਹੋਵੇਗੀ ਕੈਬਨਿਟ ਦੀ ਮੀਟਿੰਗ

ਨਵੀਂ ਦਿੱਲੀ, 27 ਨਵੰਬਰ- ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਦਿੱਲੀ ਦੇ ਸੇਵਾ ਤੀਰਥ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਇਸ ਹਫ਼ਤੇ ਦੂਜੀ ਕੈਬਨਿਟ ਮੀਟਿੰਗ ਹੋਵੇਗੀ। ਆਮ ਤੌਰ 'ਤੇ ਕੈਬਨਿਟ ਹਫ਼ਤੇ ਵਿਚ ਇਕ ਵਾਰ ਮੀਟਿੰਗ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 27-11-2026

ਨਵੀਂ ਦਿੱਲੀ, 27 ਨਵੰਬਰ- ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਦਿੱਲੀ ਦੇ ਸੇਵਾ ਤੀਰਥ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਇਸ ਹਫ਼ਤੇ ਦੂਜੀ ਕੈਬਨਿਟ ਮੀਟਿੰਗ ਹੋਵੇਗੀ। ਆਮ ਤੌਰ 'ਤੇ ਕੈਬਨਿਟ ਹਫ਼ਤੇ ਵਿਚ ਇਕ ਵਾਰ ਮੀਟਿੰਗ ਕਰਦੀ ਹੈ।

ਉਥੇ ਹੀ ਦੂਜੇ ਪਾਸੇ ਕਾਂਗਰਸ ਨੇ ਸ਼ਾਮ 4:30 ਵਜੇ ਸੰਸਦੀ ਕਮੇਟੀ ਦੀ ਮੀਟਿੰਗ ਵੀ ਬੁਲਾਈ ਹੈ ਜਿਸ ਵਿਚ ਇੰਡੀਆ ਬਲਾਕ ਦੇ ਆਗੂ ਵੀ ਹਿੱਸਾ ਲੈਣਗੇ। ਦੋਵਾਂ ਮੀਟਿੰਗਾਂ ਵਿਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਨਾਲ ਸੰਬੰਧਿਤ ਪ੍ਰਸਤਾਵਿਤ ਬਿੱਲਾਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਸਰਕਾਰ 30 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਇਨ੍ਹਾਂ ਬਿੱਲਾਂ ਨੂੰ ਦੁਬਾਰਾ ਪੇਸ਼ ਕਰ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਨੇਤਾ ਅਤੇ ਅਨੰਤਨਾਗ ਤੋਂ ਵਿਧਾਇਕ ਪੀਰਜ਼ਾਦਾ ਮੁਹੰਮਦ ਸਈਦ ਦਾ ਦਿਹਾਂਤ ਅਗਲੀ ਖ਼ਬਰ ⭐️ਮਾਣਕ ਮੋਤੀ⭐️
Ad Position 24