27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬੀ.ਐਸ.ਐਫ਼. ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ

ਪਠਾਨਕੋਟ, 27 ਨਵੰਬਰ- ਬੀ.ਐਸ.ਐਫ਼. ਨੇ ਪਠਾਨਕੋਟ ਨੇੜੇ ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ।

Ad Position 21
No active advertisement
ਅਜੀਤ ਡੈਸਕ 27-11-2026

ਪਠਾਨਕੋਟ, 27 ਨਵੰਬਰ- ਬੀ.ਐਸ.ਐਫ਼. ਨੇ ਪਠਾਨਕੋਟ ਨੇੜੇ ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਇਹ ਕਾਰਵਾਈ ਪਹਾੜੀਪੁਰ ਚੌਕੀ ਦੇ ਨੇੜੇ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਪਾਕਿਸਤਾਨੀ ਘੁਸਪੈਠੀਆ ਭਾਰਤੀ ਸਰਹੱਦ ਦੇ ਲਗਭਗ 120 ਮੀਟਰ ਅੰਦਰ ਦਾਖ਼ਲ ਹੋ ਗਿਆ ਸੀ। ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਨੇ ਸ਼ੱਕੀ ਗਤੀਵਿਧੀ ਨੂੰ ਦੇਖਦੇ ਹੋਏ ਚਾਰਜ ਸੰਭਾਲਿਆ ਅਤੇ ਘੁਸਪੈਠੀਏ ਨੂੰ ਮਾਰ ਦਿੱਤਾ।

ਘਟਨਾ ਤੋਂ ਬਾਅਦ ਸਰਹੱਦੀ ਖੇਤਰ ਵਿਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਦੇ ਤੌਰ 'ਤੇ ਇਹ ਪਤਾ ਲਗਾਉਣ ਲਈ ਖੋਜ ਕਾਰਜ ਅਤੇ ਜਾਂਚ ਤੇਜ਼ ਕਰ ਦਿੱਤੀ ਗਈ ਹੈ ਕਿ ਘੁਸਪੈਠੀਆ ਇਕੱਲਾ ਸੀ ਜਾਂ ਕਿਸੇ ਹੋਰ ਗਤੀਵਿਧੀ ਵਿਚ ਸ਼ਾਮਿਲ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਪੈ ਸਕਦੀ ਹੈ ਸੰਘਣੀ ਧੁੰਦ- ਮੌਸਮ ਵਿਭਾਗ ਅਗਲੀ ਖ਼ਬਰ ਬਿਜਲੀ ਕੱਟਾਂ ਤੋਂ ਨਸਰਾਲਾ (ਹੁਸ਼ਿਆਰਪੁਰ) ਨਾਲ ਲੱਗਦੇ ਪਿੰਡਾਂ ਦੇ ਲੋਕ ਪ੍ਰੇਸ਼ਾਨ
Ad Position 24