27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਾਨ ਸਰਕਾਰ ਨੇ ਪੰਜਾਬ ਦੀਆਂ ਗਊਸ਼ਾਲਾਵਾਂ ਸੰਬੰਧੀ ਕੀਤਾ ਹੈ ਵੱਡਾ ਫੈਸਲਾ

ਚੰਡੀਗੜ੍ਹ, 27 ਨਵੰਬਰ- ਅੱਜ ਮੰਤਰੀ ਅਮਨ ਅਰੋੜਾ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਤ ਗਊਸ਼ਾਲਾਵਾਂ ਸੰਬੰਧੀ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਤੇ 520 ਗਊਸ਼ਾਲਾਵਾਂ ਲਈ ₹100 ਕਰੋੜ ਜਾਰੀ ਕੀਤੇ ਹਨ

Ad Position 21
No active advertisement
ਅਜੀਤ ਡੈਸਕ 27-11-2026

ਚੰਡੀਗੜ੍ਹ, 27 ਨਵੰਬਰ- ਅੱਜ ਮੰਤਰੀ ਅਮਨ ਅਰੋੜਾ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਤ ਗਊਸ਼ਾਲਾਵਾਂ ਸੰਬੰਧੀ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਤੇ 520 ਗਊਸ਼ਾਲਾਵਾਂ ਲਈ ₹100 ਕਰੋੜ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 272 ਪੇਂਡੂ ਗਊਸ਼ਾਲਾਵਾਂ ਨੂੰ ਪੈਸਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਸਿਰਫ਼ ਸ਼ਹਿਰੀ ਖੇਤਰਾਂ ਲਈ ਫੰਡ ਜਾਰੀ ਕੀਤੇ ਜਾਂਦੇ ਸਨ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਜਾਰੀ ਕੀਤੇ ਗਏ ਫੰਡ ਜਲਦੀ ਹੀ ਗਊਸ਼ਾਲਾਵਾਂ ਤੱਕ ਪਹੁੰਚ ਜਾਣਗੇ।  

Ad Position 22
No active advertisement
ਅਗਲੀ ਖ਼ਬਰ ਦਸੂਹਾ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
Ad Position 24