27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

12 ਕਿੱਲੋਂ ਹੈਰੋਇਨ ਅਤੇ 4 ਪਿਸਤੌਲਾਂ ਸਮੇਤ ਦੋਸ਼ੀ ਗ੍ਰਿਫ਼ਤਾਰ

ਜਲੰਧਰ, 27 ਨਵੰਬਰ (ਦਵਿੰਦਰ)- ਪੰਜਾਬ ਪੁਲਿਸ ਵਿਭਾਗ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ...

Ad Position 21
No active advertisement
ਅਜੀਤ ਡੈਸਕ 27-11-2026

ਜਲੰਧਰ, 27 ਨਵੰਬਰ (ਦਵਿੰਦਰ)- ਪੰਜਾਬ ਪੁਲਿਸ ਵਿਭਾਗ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਪੁਲਿਸ ਨੇ ਮੁਲਜ਼ਮਾਂ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ, ਨਕੋਦਰ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ 12 ਕਿਲੋ ਹੈਰੋਇਨ ਅਤੇ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਰਿਪੋਰਟਾਂ ਅਨੁਸਾਰ, ਦੋਸ਼ੀ ਇਸ ਹੈਰੋਇਨ ਦੀ ਖੇਪ ਨੂੰ ਪਹੁੰਚਾਉਣ ਜਾ ਰਹੇ ਸਨ, ਜਿੱਥੇ ਪੁਲਿਸ ਨੇ ਇਕ ਸੂਚਨਾ 'ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਜਲਦੀ ਹੀ ਪ੍ਰੈਸ ਕਾਨਫਰੰਸ ਰਾਹੀਂ ਖੁਲਾਸਾ ਕਰਨ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣ ਦਾ ਧਾਮੀ ਨੇ ਲਿਆ ਸਖ਼ਤ ਨੋਟਿਸ ਅਗਲੀ ਖ਼ਬਰ ਲਖਨਪਾਲ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਖੇਡ ਮੈਦਾਨ ਦੀ ਸੌਗਾਤ ਨਾਲ ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ- ਦੀਪਕ ਬਾਲੀ
Ad Position 24