ਮਲੇਰਕੋਟਲਾ , 27 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅੱਜ ਦੇਰ ਸ਼ਾਮ ਭੁਪਿੰਦਰ ਸਿੰਘ ਸਿੱਧੂ ਨੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਪੁਲਿਸ ਦੇ ਅਫ਼ਸਰਾਂ ਵਲੋਂ ਉਨ੍ਹਾਂ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ। ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕਰਕੇ ਸਵਾਗਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਭੁਪਿੰਦਰ ਸਿੰਘ ਸਿੱਧੂ ਨੇ ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ
ਮਲੇਰਕੋਟਲਾ , 27 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅੱਜ ਦੇਰ ਸ਼ਾਮ ਭੁਪਿੰਦਰ...
ਅਜੀਤ ਡੈਸਕ
27-11-2026