28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਚੰਡੀਗੜ੍ਹ ਨਿਗਮ ਚੋਣਾਂ: ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 28 ਨਵੰਬਰ- ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 30 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 28-11-2026

ਚੰਡੀਗੜ੍ਹ, 28 ਨਵੰਬਰ- ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 30 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਵਲੋਂ ਜਾਰੀ ਕੀਤੀ ਗਈ ਇਸ ਸੂਚੀ ਵਿਚ ਵਾਰਡ ਨੰਬਰ 1 ਤੋਂ 35 ਤੱਕ ਦੇ 30 ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ।

ਪਾਰਟੀ ਨੇ ਜਨਰਲ, ਐਸ.ਸੀ. ਅਤੇ ਮਹਿਲਾ ਰਾਖਵੇਂ ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿਚ 23 ਉਮੀਦਵਾਰਾਂ ਦੇ ਨਾਮ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਦੋ ਸੂਚੀਆਂ ਜਾਰੀ ਕੀਤੀਆਂ ਹਨ, ਜਿਸ ਵਿਚ 17 ਉਮੀਦਵਾਰਾਂ ਦੇ ਨਾਮ ਹਨ।

Ad Position 22
No active advertisement
ਅਗਲੀ ਖ਼ਬਰ ਨਾਲੇ ’ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
Ad Position 24