28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

5 ਦਸੰਬਰ ਨੂੰ ਇਬਰਾਹੀਮਵਾਲ ਵਿਖੇ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਨਡਾਲਾ/ ਕਪੂਰਥਲਾ , 28 ਨਵੰਬਰ (ਰਘਬਿੰਦਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਦਸੰਬਰ ਨੂੰ ਦੁਪਹਿਰ 3 ਵਜੇ ਪਿੰਡ ਇਬਰਾਹੀਮਵਾਲ ਵਿਖੇ...

Ad Position 21
No active advertisement
ਅਜੀਤ ਡੈਸਕ 28-11-2026

ਨਡਾਲਾ/ ਕਪੂਰਥਲਾ , 28 ਨਵੰਬਰ (ਰਘਬਿੰਦਰ ਸਿੰਘ)  – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਦਸੰਬਰ ਨੂੰ ਦੁਪਹਿਰ 3 ਵਜੇ ਪਿੰਡ ਇਬਰਾਹੀਮਵਾਲ ਵਿਖੇ ਲੋਕ ਮਿਲਣੀ ਕਰਨ ਪਹੁੰਚਣਗੇ। ਇਸ ਸੰਬੰਧੀ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਅਤੇ ਐੱਸ.ਐੱਸ.ਪੀ. ਗੌਰਵ ਪੂਰਾ ਨੇ ਪਿੰਡ ਇਬਰਾਹੀਮਵਾਲ ਵਿਖੇ ਪਹੁੰਚ ਕੇ ਸਮਾਗਮ ਵਾਲੀ ਥਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

Ad Position 22
No active advertisement
ਅਗਲੀ ਖ਼ਬਰ ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਜਾਰੀ
Ad Position 24