29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਸਾਥੀਆਂ ਸਮੇਤ ਆਪ 'ਚ ਸ਼ਾਮਿਲ

ਚੰਡੀਗੜ੍ਹ, 29 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ 'ਕੰਮ ਦੀ ਰਾਜਨੀਤੀ' ਤੋਂ...

Ad Position 21
No active advertisement
ਅਜੀਤ ਡੈਸਕ 29-11-2026

ਚੰਡੀਗੜ੍ਹ, 29 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ 'ਕੰਮ ਦੀ ਰਾਜਨੀਤੀ' ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ...
ਅੱਜ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੂਥ ਕਾਂਗਰਸ ਅੰਮ੍ਰਿਤਸਰ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਦਿਨੇਸ਼ ਬੱਸੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀ...
ਪਾਰਟੀ ਪਰਿਵਾਰ 'ਚ ਉਨ੍ਹਾਂ ਦਾ ਦਿਲੋਂ ਸਵਾਗਤ ਤੇ ਜੀ ਆਇਆਂ ਨੂੰ... ਆਓ, ਸਾਰੇ ਮਿਲ ਕੇ 'ਰੰਗਲਾ ਪੰਜਾਬ' ਸਿਰਜਣ ਦੇ ਇਸ ਸਫ਼ਰ ਨੂੰ ਹੋਰ ਮਜ਼ਬੂਤ ਕਰੀਏ।

Ad Position 22
No active advertisement
ਅਗਲੀ ਖ਼ਬਰ ਕਾਸ਼ੀ ਦੀ ਪਵਿੱਤਰ ਧਰਤੀ 'ਤੇ ਸੰਗਤ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਦੀਪਕ ਬਾਲੀ ਨੇ ਭਰੀ ਹਾਜ਼ਰੀ
Ad Position 24