‘ ਆਪ’ ਆਗੂ ਨੇ ਡਾਕ ਵਿਭਾਗ ਅਤੇ ਚੇਅਰਮੈਨ ਦੇ ਅਹੁਦੇ ਤੋਂ ਦੋ ਤਨਖ਼ਾਹਾਂ ਲੈ ਕੇ ਪਾਇਆ ਕਾਨੂੰਨ ਦੀਆਂ ਅੱਖਾਂ ’ਚ ਘੱਟਾ ‘ਆਪ’ ਆਗੂ ਨੂੰ ਚੇਅਰਮੈਨ ਬਣਾਉਣ ਵਾਲੇ ਵੀ ਸ਼ੱਕ ਦੇ ਘੇਰੇ ’ਚ : ਡੈਨੀ ਬੰਡਾਲਾ
ਜੰਡਿਆਲਾ ਗੁਰੂ, 2 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਹਲਕੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਲ-ਨਾਲ ਡਾਕ ਵਿਭਾਗ ਵਿਚ ਵੀ ਨੌਕਰੀ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਦੋਵੇਂ ਤਨਖ਼ਾਹਾਂ ਨਾਲੋਂ ਨਾਲ ਲੈ ਕੇ ਕਾਨੂੰਨ ਦੀਆਂ ਅੱਖਾ...
ਸੁੱਤੀ ਸਰਕਾਰ ਨੂੰ ਜਗਾਉਣ ਲਈ 11 ਨੂੰ ਰੇਲਾਂ ਦਾ ਚੱਕਾ ਜਾਮ- ਜ਼ਿਲ੍ਹਾ ਪ੍ਰਧਾਨ ਰਾਣਾ ਸਰਹੱਦੀ ਪਿੰਡ ਰਾਣੀਆਂ ਵਿਖੇ ਨਵੀਂ ਕਮੇਟੀ ਦਾ ਗਠਨ
ਚੋਗਾਵਾਂ, 2 ਅਗਸਤ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਰਾਣੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਪਿੰਡ ਦੀ ਨਵੀਂ ਕਮੇਟੀ ਦਾ ਗਠਨ ਕਰਨ ਲਈ ਕ...
03-08-2026ਗੱਗੋਮਾਹਲ, 2 ਅਗਸਤ (ਬਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਦੇ ਆਗੂਆਂ ਦੀ ਮੀਟਿੰਗ ਬਲਾਕ ਪ੍ਰਧਾਨ ਜਸਪਾਲ ਸਿੰਘ ਧੰਗਾਈ...
03-08-2026ਬਾਬਾ ਬਕਾਲਾ ਸਾਹਿਬ, 2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ (ਬ) ਬਾਬਾ ਬਕਾਲਾ ਸ਼ਹਿਰੀ ਦੇ ਸਰਪ੍ਰਸਤ, ਗੁਰਮਤਿ ਪ੍ਰਚਾਰ ਸਭਾ ਦੇ ਸੀਨੀਅਰ ਮੀਤ...
03-08-2026ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਲਾਠੀਚਾਰ ਸਰਕਾਰ ਦਾ ਲੋਕਤੰਤਰ ’ਤੇ ਸਿੱਧਾ ਹਮਲਾ- ਰਾਜਾ ਲਦੇਹ
ਹਰਸਾ ਛੀਨਾ, 2 ਅਗਸਤ (ਕੜਿਆਲ)-ਪਿਛਲੇ ਦਿਨੀ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ਤੇ ਕੀਤੇ ਪੁਲਿਸ ਲਾਠੀਚਾ...
03-08-2026ਜੰਡਿਆਲਾ ਗੁਰੂ ’ਚ ਖਾਣ-ਪੀਣ ਵਾਲੀ ਵਸਤੂ ’ਚ ਕੀੜੇ ਮਿਲਣ ਦੀ ਵੀਡੀਓ ਵਾਇਰਲ ਸ਼ਹਿਰ ਵਾਸੀਆਂ ਨੇ ਫੂਡ ਸੇਫਟੀ ਵਿਭਾਗ ਤੋਂ ਸਖ਼ਤ ਕਾਰਵਾਈ ਦੀ ਕੀਤੀ ਮੰਗ
ਜੰਡਿਆਲਾ ਗੁਰੂ, 2 ਅਗਸਤ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਸ਼ਹਿਰ ’ਚ ਇਕ ਫਾਸਟ ਫੂਡ ਦੁਕਾਨ ਤੋਂ ਖਰੀਦੇ ਗਏ ਖਾਣੇ ਵਿਚ ਕੀੜੇ ਮਿਲਣ ਦੀ ਕਥਿਤ ਵੀਡੀਓ ਸੋਸ਼ਲ...
03-08-2026ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਲੈਕਚਰਾਰ ਰਣਜੀਤ ਸਿੰਘ ਧਾਲੀਵਾਲ ਦੇ ਪਿਤਾ ਕਰਤਾਰ ਸਿੰਘ...
03-08-2026ਲੋਕਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ- ਤਲਬੀਰ ਗਿੱਲ ਪਿੰਡ ਚੰਡੇ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਗਿੱਲ ਨੇ ਸੁਣੀਆਂ ਲੋਕਾਂ...
ਮਜੀਠਾ, 2 ਅਗਸਤ(ਮਨਿੰਦਰ ਸਿੰਘ ਸੋਖੀ)- ਹਲਕਾ ਵਾਸੀਆਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤ...
03-08-2026ਇਲਾਜ ਦੌਰਾਨ ਨੌਜਵਾਨ ਦੀ ਮੌਤ ਦੇ ਰੋਸ ਵਜੋਂ ਪਰਿਵਾਰ ਨੇ ਥਾਣੇ ਮੂਹਰੇ ਲਗਾਇਆ ਧਰਨਾ * ਪੁਲਿਸ ਵਲੋਂ ਜੁਰਮ ’ਚ ਵਾਧਾ ਕਰਨ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਕ...
ਮੱਤੇਵਾਲ, 2 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)- ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਪਿੰਡ ਪੁਰਾਣਾ ਤਨੇਲ ’ਚ ਪੁਰਾਣੀ ਰੰਜਿਸ਼ ਤਹਿਤ ਇਕ ਦਲਿਤ ਨੌਜਵਾਨ ਅੰਗਰੇਜ...
03-08-2026ਅਕਾਲੀ ਵਰਕਰਾਂ ’ਤੇ ਦਰਜ ਝੂਠੇ ਪਰਚਿਆਂ ਸੰਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੀ ਨਿਖੇਧੀ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਅਕਾਲੀ ਵਰਕਰਾਂ...
ਮੱਤੇਵਾਲ, 1 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਪੁਰਾਣਾ ਤਨੇਲ ਵਿਖੇ ਪਹੁੰਚੇ, ਜਿੱਥੇ...
02-08-2026ਚੌਂਕ ਮਹਿਤਾ, 1 ਅਗਸਤ (ਧਰਮਿੰਦਰ ਸਿੰਘ ਭੰਮਰਾ)- ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡ...
02-08-2026ਬਾਬਾ ਬਕਾਲਾ ਸਾਹਿਬ, 1 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਐਡਵੋਕੇਟ ਅਜੇਵੀਰ ਸਿੰਘ ਅਜ਼ਾਦ ਵਲੋਂ ਆਲ ਇੰਡੀਆ ਬਾਰ ਇੰਗਜਾਮੀਨੇਸ਼ਨ-21 ਏ. ਆਈ.
02-08-2026ਰਾਮ ਤੀਰਥ, 1 ਅਗਸਤ (ਧਰਵਿੰਦਰ ਸਿੰਘ ਔਲਖ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਪੱਧਰੀ ਦੀ ਪੰਚੀ ਦੀ ਨਗਰ ਪੰਚਾਇਤ ਰਾਜਾਸਾਂਸੀ ਵਿਖੇ ਹੋਈ ਮੁੜ ਗਿਣਤੀ ਦੌਰਾਨ...
02-08-2026