‘ਆਪ’ 19 ਸਤੰਬਰ ਤੋਂ ਕਰੇਗੀ ਮਿਸ਼ਨ 2027 ਦੀ ਸ਼ੁਰੂਆਤ- ਬਲਤੇਜ ਪੰਨੂ
ਚੰਡੀਗੜ੍ਹ, 18 ਸਤੰਬਰ- ‘ਆਪ’ ਆਗੂ ਬਲਤੇਜ ਸਿੰਘ ਪੰਨੂ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਮਿਸ਼ਨ 2027 ਦੀ ਸ਼ੁਰੂਆਤ 19 ਸਤੰਬਰ ਤੋਂ ਕੀਤੀ ਜਾਵੇਗੀ।
ਚੰਡੀਗੜ੍ਹ, 18 ਸਤੰਬਰ- ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਹਮਲਾਵਰ ਰੁਖ਼ ਅਖ਼ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ।
18-09-2026ਚੰਡੀਗੜ੍ਹ, 18 ਸਤੰਬਰ- ਅੱਜ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ...
18-09-2026ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਚ ਅਣ-ਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕੀਤੇ ਗਏ ਏ.ਐਸ.ਆਈ. ਹਰਜੀਤ ਸਿੰਘ ਦੀ ਸ਼ਹਾਦਤ ਨ...
18-09-2026ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਹਾਇਕ ਥਾਣੇਦਾਰ ਹਰਜੀਤ ਸਿੰਘ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰ...
18-09-2026ਬਿਕਰਮ ਸਿੰਘ ਮਜੀਠੀਆ ਵਲੋਂ ਰਾਵੀ ਦਰਿਆ ’ਚ ਕਥਿਤ ਨਾਜਾਇਜ਼ ਮਾਈਨਿੰਗ ਦੀ ਵੀਡੀਓ ਜਾਰੀ ਕਰਨ ਮਗਰੋਂ ਰਮਦਾਸ ਪੁਲਿਸ ਵਲੋਂ ਮਾਮਲਾ ਦਰਜ
ਅਜਨਾਲਾ, ਗੱਗੋਮਾਹਲ , (ਅੰਮ੍ਰਿਤਸਰ), 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ...
18-09-2026ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ
ਚੰਡੀਗੜ੍ਹ,18 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤ...
18-09-2026ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)- ਇੱਥੇ ਥਾਣਾ ਗੇਟ ਹਕੀਮਾ ਦੇ ਖੇਤਰ ਦਾਣਾ ਮੰਡੀ ਭਗਤਾਂ ਵਾਲਾ ਜਿੱਥੇ ਰਾਤ ਸਮੇਂ ਪੈਟਰੋਲਿੰਗ ਕਰ ਰਹੇ ਇਕ ਪੁਲਿਸ ਮੁਲਾp]...
18-09-2026ਖੇਮਕਰਨ (ਤਰਨਤਾਰਨ), 17 ਸਤੰਬਰ (ਰਾਕੇਸ਼ ਕੁਮਾਰ ਬਿੱਲਾ) - ਅੱਜ ਸ਼ਾਮ ਚ ਖੇਮਕਰਨ ਸ਼ਹਿਰ ਚ ਐਟੀ ਨਾਰਕੋਟਿਕਸ ਟਾਸਕ ਫੋਰਸ ਲੁਧਿਆਣਾ ਦੀ ਟੀਮ ਦੇ ਜਵਾਨਾਂ ਨੇ ਕਾ...
17-09-2026ਚੋਣ ਕਮਿਸ਼ਨ ਵਲੋਂ ਆਲ ਇੰਡੀਆ ਤ੍ਰਿਣਮੂਲ ਕਾਂਗਰਸ' ਦੇ ਨਾਮ ਅਤੇ ਚੋਣ-ਨਿਸ਼ਾਨ ਦੇ ਮਾਮਲੇ 'ਤੇ ਅੰਤਰਿਮ ਹੁਕਮ ਜਾਰੀ
ਨਵੀਂ ਦਿੱਲੀ, 17 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਨੇ ਏ.ਆਈ.ਟੀ.ਸੀ. ਦੇ ਨਾਮ ਅਤੇ ਚੋਣ-ਨਿਸ਼ਾਨ ਦੇ ਮਾਮਲੇ 'ਤੇ ਅੰਤਰਿਮ ਹੁਕਮ ਜਾਰੀ ਕੀਤਾ ਹੈ; ਇਸ ਵਿਚ...
17-09-2026ਫ਼ਰੀਦਕੋਟ, 17 ਸਤੰਬਰ, (ਜਸਵੰਤ ਸਿੰਘ ਪੁਰਬਾ) - ਪੰਜਾਬ ਦੇ ਸੀਨੀਅਰ ਆਈਏਐਸ (ਸੇਵਾ ਮੁਕਤ) ਗੁਰਦੇਵ ਸਿੰਘ ਬਰਾੜ, ਦਾ ਅੱਜ ਚੰਡੀਗੜ੍ਹ ਵਿਚ...
17-09-2026ਨਵੀਂ ਦਿੱਲੀ, 17 ਸਤੰਬਰ - ਭਾਰਤ ਨੇ ਤੀਜੇ ਅਤੇ ਆਖ਼ਰੀ ਟੀ-20 ਮੈਚ ਵਿਚ ਅਫ਼ਗਾਨਿਸਤਾਨ ਨੂੰ 127 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਭਾਰਤ ਨੇ ਲੜੀ 3-0 ਨਾ...
17-09-2026