ਭਾਰਤ ਚੋਣ ਕਮਿਸ਼ਨ ਵਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਨੂੰ ਪ੍ਰਵਾਨਗੀ, ਕੁਲ ਪੋਲਿੰਗ ਸਟੇਸ਼ਨ ਹੋਏ 573
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਭੇਜੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਸੰਘੋਲ, 2 ਅਗਸਤ (ਪਰਮਵੀਰ ਸਿੰਘ ਧਨੋਆ)-ਪਿੰਡ ਹਰਗਣਾ ਵਿਖੇ ਝੋਨੇ ਦੇ ਖੇਤ ’ਚੋਂ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਹੋਈ ਹੈ। ਕਿਸਾਨ ਨੇ ਖੇਤ ’ਚ ਲਾਸ਼ ਵੇਖ ਪੁਲਿਸ...
03-08-2026ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਚੱਲਣ ਨਾਲ ਨੌਜਵਾਨ ਜ਼ਖ਼ਮੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਸਲ੍ਹਾ ਐਕਟ ਤਹਿਤ ਕੇਸ ਕੀਤਾ ਦਰਜ
ਮੰਡੀ ਗੋਬਿੰਦਗੜ੍ਹ, 2 ਅਗਸਤ (ਰਾਜੇਸ਼ ਸ਼ਰਮਾ)-ਜੀ. ਟੀ.
03-08-2026ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਰੇਲਵੇ ਸਟੇਸ਼ਨ ਸਰਹਿੰਦ ਦੇ ਪਲੇਟਫ਼ਾਰਮ ਨੰਬਰ-1 ਨੇੜੇ ਇਕ ਵਿਅਕਤੀ ਦੀ ਰੇਲਵੇ ਲਾਈਨ ਕਰਾਸ ਕਰਦੇ ਸਮੇਂ ਸ਼ਾਨ-ਏ-ਪੰਜਾ...
03-08-2026ਸੀ. ਆਈ. ਏ. ਸਟਾਫ਼ ਪੁਲਿਸ ਵਲੋਂ 13,980 ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ ਗੋਲੀਆਂ ਨੂੰ ਬਾਹਰਲੇ ਸੂਬਿਆਂ ਤੋਂ ਫ਼ਤਹਿਗੜ੍ਹ ਸਾਹਿਬ...
ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸ਼ੁਭਮ ਅਗਰਵਾਲ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੀ.
03-08-2026ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹਲਕੇ ਦੇ ਹਰੇਕ ਘਰ ਤੱਕ ਪਹੁੰਚ ਯਕੀਨੀ ਬਣਾਉਣ ਵਾਸਤੇ ਵੱਖ-ਵੱਖ ਕਮੇਟੀਆਂ ਦਾ...
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਇਕੱਤਰਤਾ ਗਿਆਨੀ ਗੁਰਮੁੱਖ ਸਿੰਘ...
03-08-2026ਪਟਿਆਲਾ, 2 ਅਗਸਤ (ਮਨਦੀਪ ਸਿੰਘ ਖਰੌੜ)-ਸ਼ਹਿਰ ਦੇ ਪੋਸ਼ ਇਲਾਕੇ ਮਾਡਲ ਟਾਊਨ ਵਿਖੇ ਪਾਰਕ ਦੀ ਥਾਂ ’ਤੇ ਬਣੇ ਇਕ ਕੈਫੇ ਹਾਊਸ ਦੇ ਖ਼ਿਲਾਫ਼ ਸਮਾਜ ਸੇਵਕ ਪ੍ਰੋ. ਸੁਮੇ...
03-08-2026ਨਾਭਾ, 2 ਅਗਸਤ (ਵਰਿੰਦਰ ਵਰਮਾ)-ਹਲਕੇ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਚੌਹਾਨ ਕਾਲੋਨੀ (ਡਿਫੈਂਸ-3) ਦੇ ਨਿਵਾਸੀ...
03-08-2026ਸਮਾਣਾ, 2 ਅਗਸਤ (ਸਾਹਿਬ ਸਿੰਘ)-ਸ਼ਹਿਰ ਦੇ ਡਾਕਖ਼ਾਨਾ ਸੜਕ ਸਥਿਤ ਦਰਜ਼ੀ ਮਾਰਕੀਟ ਵਿਚ ਸ਼ਨੀਵਾਰ ਦੇਰ ਰਾਤ ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਲਗਪਗ 35 ਹ...
03-08-2026ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁ...
03-08-2026ਖਮਾਣੋਂ, 2 ਅਗਸਤ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇ...
03-08-2026ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇਕ ਵਫ਼ਦ ਵਲੋ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ...
03-08-2026ਡੀ. ਬੀ. ਯੂ. ਦੇ ਵਿਦਿਆਰਥੀਆਂ ਨੇ ਦੇਸ਼-ਵਿਆਪੀ ‘ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ’ ਮੁਹਿੰਮ ਵਿਚ ਲਿਆ ਹਿੱਸਾ ਡਿਜੀਟਲ ਸੰਕਲਪ ਤੇ ਪ੍ਰਧਾਨ ਮੰਤਰੀ ਦੇ ਸਿੱਧ...
ਅਮਲੋਹ, 2 ਅਗਸਤ (ਕੇਵਲ ਸਿੰਘ, ਅੰਮ੍ਰਿ੍ਤ ਸ਼ੇਰਗਿੱਲ)-ਨਸ਼ਾ-ਮੁਕਤ ਤੇ ਸਿਹਤਮੰਦ ਸਮਾਜ ਦੇ ਨਿਰਮਾਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਦੇਸ਼...
03-08-2026