ਪੀ.ਪੀ.ਐਸ.ਸੀ. ਮੁੱਖ ਪ੍ਰੀਖਿਆ ਦੇ ਨਤੀਜਿਆਂ ਨੇ ਖੋਲ੍ਹੀ ਆਮ ਆਦਮੀ ਪਾਰਟੀ ਦੇ ‘ਬਿਨਾਂ ਸਿਫ਼ਾਰਿਸ਼-ਬਿਨਾਂ ਰਿਸ਼ਵਤ’ ਦੇ ਦਾਅਵਿਆਂ ਦੀ ਪੋਲ - ਸਰਜੀਵਨ ਜਿੰਦਲ
ਸੰਗਰੂਰ, 6 ਨਵੰਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ ਨੇ ਇੱਕ ਪ੍ਰੈੱਸ ਵਾਰਤਾ ਵਿੱਚ ਕਿਹਾ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪੰਜਾਬ ਸਟੇਟ ਸਿਵਲ ਸੇਵਾਵਾਂ (ਮੁੱਖ) ਪ੍ਰੀਖਿਆ-2025/26 ਦੇ ਨਤੀਜਿਆਂ ਨੇ ਆਮ ਆਦਮੀ ਪਾਰਟ...
ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਿਰਮੌਰ ਗੀਤਕਾਰ ਬਿੱਕਰ ਮਹਿਰਾਜ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਜੀਵਨ ਸਾਥਣ ਬੀਬੀ ਮਨਜੀਤ ਕੌ...
07-11-2026ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅ...
07-11-2026ਮਲੇਰਕੋਟਲਾ, 6 ਨਵੰਬਰ (ਮੁਹੰਮਦ ਹਨੀਫ਼ ਥਿੰਦ)- “ਵਨ ਨੇਸ਼ਨ ਵਨ ਇਲੈਕਸ਼ਨ” ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਮਲੇਰਕੋਟਲ...
07-11-2026ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸਥਾਨਕ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ...
07-11-2026ਸੰਗਰੂਰ, 6 ਨਵੰਬਰ (ਧੀਰਜ ਪਸ਼ੌਰੀਆ)-ਹਲਕਾ ਸੰਗਰੂਰ ਦੇ ਪਿੰਡ ਰੁਪਾਹੇੜੀ ਵਿਖੇ ਸਰਕਾਰੀ ਮਿਡਲ ਸਕੂਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਾਰੀ ਆਮ ਆ...
07-11-2026ਸੰਗਰੂਰ, 6 ਨਵੰਬਰ (ਧੀਰਜ ਪਸ਼ੌਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਫਕੀਰ ਸ...
07-11-2026ਸੰਗਰੂਰ, 6 ਨਵੰਬਰ (ਧੀਰਜ ਪਸ਼ੌਰੀਆ)-ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਵੀ ਇਸ ਸਕੀਮ ਦਾ ਲਾਹਾ ਲੈਂਦਿਆਂ 80 ਦੇ ਕਰੀਬ ਮਹਿ...
07-11-202620 ਲੱਖ ਰੁਪਏ ਦੀ ਲਾਗਤ ਨਾਲ ਬਣਿਆ ‘ਤਬਲੀਗੀ ਮਰਕਜ਼ ਚੌਂਕ’ ਮਲੇਰਕੋਟਲਾ ਦੀ ਨਵੀਂ ਪਛਾਣ, ਖੁੱਲ੍ਹੀ ਕੁਰਾਨ ਸ਼ਰੀਫ਼ ਦਾ ਢਾਂਚਾ ਖਿੱਚ ਰਿਹਾ ਸਭ ਦਾ ਧਿਆਨ
ਮਲੇਰਕੋਟਲਾ, 6 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀ ਇਤਿਹਾਸਕ ਪਛਾਣ ਅਤੇ ਸੁੰਦਰਤਾ ਨੂੰ ਨਵਾਂ ਰੂਪ ਦੇਣ ਲਈ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ...
07-11-2026ਜਖੇਪਲ, 6 ਨਵੰਬਰ (ਮੇਜਰ ਸਿੰਘ ਸਿੱਧੂ) - ਸਕੂਲ ਪ੍ਰਿੰਸੀਪਲ ਮੁਨੀਸ਼ ਵਰਮਾਂ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਦੀ ਹੋਣਹਾਰ ਵਿਦਿਆਰਥ...
07-11-2026ਖਨੌਰੀ, 6 ਨਵੰਬਰ (ਬਲਵਿੰਦਰ ਸਿੰਘ ਥਿੰਦ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.)
07-11-2026ਲਹਿਰਾਗਾਗਾ, 6 ਨਵੰਬਰ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵਿਖੇ ਇਕ ਰੋਜ਼ਾ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ.
07-11-2026ਧੂਰੀ, 6 ਨਵੰਬਰ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜ, ਬਰੜਵਾਲ-ਧੂਰੀ ਦੇ ਪ੍ਰਿੰਸੀਪਲ ਡਾ. ਬਲਬੀਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਾਣਯੋਗ...
07-11-2026