ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੁਕਲਾ ਨੇ ਕੀਤਾ ਪੱਟੀ ਜੇਲ੍ਹ ਦਾ ਦੌਰਾ
ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਖਿਲ ਕੁਮਾਰ ਸ਼ੁਕਲਾ ਨੇ ਪੱਟੀ ਸਬ-ਜੇਲ੍ਹ ਦਾ ਦੌਰਾ ਕੀਤਾ । ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚਲੇ ਸੈਲਾਂ ਅਤੇ ਬੈਰਕਾਂ ਦਾ ਨਿਰੀਖਣ ਕੀਤਾ।
ਜ਼ਿਲ੍ਹਾ ਅੰਮ੍ਰਿਤਸਰ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮੰਨਾ ਨੇ ਕਾਨਫ਼ਰੰਸ ਸੰਬੰਧੀ ਕੀਤੀ ਮੀਟਿੰਗ ਰਈਆ, ਖਲਚੀਆਂ ਅਤੇ ਸਠਿਆਲਾ ਸਰਕਲਾਂ ਦੇ ਭਾਜਪਾ ਆਗ...
ਮੀਆਂਵਿੰਡ, 2 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰ ਲਾਧੋ ਰੇ’...
03-08-2026ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੇ ਵੱਖ–ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਪਿਸਟਲ, ਡਰੱਗ ਮਨੀ, ਮੋਟਰਸਾਈਕਲ, ਮੋਬਾਈਲ ਫੋਨ, ਲਾਹਣ ਅਤੇ ਹ...
03-08-2026-ਮਾਮਲਾ ਮਰੇ ਹੋਏ ਵਿਅਕਤੀ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਦਾ- ਬੀ.ਕੇ.ਯੂ. (ਏਕਤਾ) ਉਗਰਾਹਾਂ ਜਥੇਬੰਦੀ ਪੀੜਤ ਪਰਿਵਾਰ ਦੀ ਪਿੱਠ ’ਤੇ ਆਈ
ਝਬਾਲ, 2 ਅਗਸਤ (ਸੁਖਦੇਵ ਸਿੰਘ)-ਪਿੰਡ ਠੱਟਾ ਵਿਖੇ ਲਗਪਗ 60 ਸਾਲ ਪਹਿਲਾਂ ਮਰੇ ਹੋਏ ਵਿਅਕਤੀ ਨੂੰ ਜਿਉਂਦਾ ਦਿਖਾ ਕੇ ਸਬ ਤਹਿਸੀਲ ਝਬਾਲ ਵਿਖੇ ਰਜਿਸਟਰੀ ਕਰਵਾਉਣ...
03-08-2026ਵਾਤਾਵਰਨ ਦੀ ਸੰਭਾਲ ਲਈ ਇਸ ਸਾਲ ਵੀ ਡੇਢ ਲੱਖ ਬੂਟੇ ਲਗਾਉਣ ਦਾ ਟੀਚਾ- ਸੰਤ ਬਾਬਾ ਸੁੱਖਾ ਸਿੰਘ ਵੱਡੀ ਗਿਣਤੀ ’ਚ ਨੌਜਵਾਨ ਬਣ ਰਹੇ ਸੇਵਾ ਦਾ ਹਿੱਸਾ
ਚੋਹਲਾ ਸਾਹਿਬ, 2 ਅਗਸਤ (ਬਲਵਿੰਦਰ ਸਿੰਘ ਚੋਹਲਾ)- ਵਧਦੇ ਪ੍ਰਦੂਸ਼ਣ ਅਤੇ ਲਗਾਤਾਰ ਘੱਟ ਰਹੇ ਰੁੱਖਾਂ ਕਾਰਨ ਪੈਦਾ ਹੋ ਰਹੀਆਂ ਵਾਤਾਵਰਨ ਸੰਬੰਧੀ ਚੁਣੌਤੀਆਂ ਵਿਚਕਾ...
03-08-2026ਸਰਹਾਲੀ ਕਲਾਂ, 2 ਅਗਸਤ (ਅਜੈ ਸਿੰਘ ਹੁੰਦਲ)- ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁੱਖ ਕੇਂਦਰ ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਵਿਖੇ ਉਸਾਰੀ ਅਧੀਨ ਪੰਜ...
03-08-2026ਨੌਸ਼ਹਿਰਾ ਪੰਨੂੰਆਂ, 2 ਅਗਸਤ (ਦੀਪਕ ਮੈਣੀ)- ਸੇਰੋਂ ਖੰਡ ਮਿੱਲ ਮੋਰਚੇ ਦੇ 74ਵੇਂ ਦਿਨ ਇਕੱਠੇ ਹੋਏ ਕਿਸਾਨਾਂ ਨੇ ਮੰਗ ਕੀਤੀ ਕਿ ਭਗਵੰਤ ਮਾਨ ਕੀਤੇ ਵਾਅਦੇ ਅਨੁਸਾ...
03-08-2026ਝਬਾਲ, 2 ਅਗਸਤ ( ਸੁਖਦੇਵ ਸਿੰਘ) ਐਨ. ਐਚ.
03-08-2026ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਨੇ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸ...
03-08-2026ਗੋਇੰਦਵਾਲ ਸਾਹਿਬ, 2 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ, ਸਿੰਮ ਅਤੇ ਹੋਰ ਸਾਮਾਨ ਮਿਲਣ ’ਤੇ ਥਾਣਾ ਗੋਇੰਦਵਾਲ ਸਾਹਿ...
03-08-2026-ਮਾਮਲਾ ਇਰਾਦਾ ਕਤਲ ’ਚ ਲੋੜੀਂਦੇ ਵਿਅਕਤੀ ਨੂੰ ਫ਼ੜਨ ਗਈ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣ ਦਾ- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਵਲੋਂ ਦੋ ਵਿਅਕਤੀਆਂ...
ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)—ਬੀਤੇ ਦਿਨ ਤਰਨ ਤਾਰਨ ਦੇ ਮੁਹੱਲਾ ਮੁਰਾਦਪੁਰਾ ਵਿਖੇ ਇਰਾਦਾ ਕਤਲ ਦੇ ਕੇਸ ਵਿਚ ਲੋੜੀਂਦੇ ਇਕ ਵਿਅਕਤੀ ਨੂੰ ਫੜਨ ਗਈ ਥਾਣਾ ਸ...
03-08-2026ਤਰਨ ਤਾਰਨ, 2 ਅਗਸਤ (ਪਰਮਜੀਤ ਜੋਸ਼ੀ)—ਜੀਜੇ ਵਲੋਂ ਸਾਲੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ...
03-08-2026ਚੋਹਲਾ ਸਾਹਿਬ, 2 ਅਗਸਤ (ਬਲਵਿੰਦਰ ਸਿੰਘ)-ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਗੁਰਦੁਆਰਾ ਬਾਬਾ ਲੂਆਂ ਜੀ ਦੇ ਸਾਲਾਨਾ ਧਾਰਮਿ...
03-08-2026