15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅੱਤਵਾਦ ਨਾਲ ਲੜਨਾ ਮਨੁੱਖਤਾ ਪ੍ਰਤੀ ਫਰਜ਼-ਮੋਦੀ

Ad Position 21
No active advertisement
ਅਜੀਤ ਡੈਸਕ 02-09-2025

ਤਿਆਨਜਿਨ (ਚੀਨ), 1 ਸਤੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦ ਨਾਲ ਲੜਨ 'ਚ ਦੋਹਰੇ ਮਾਪਦੰਡਾਂ ਤੋਂ ਬਚਣ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲਾ ਨਾ ਸਿਰਫ ਭਾਰਤ ਦੀ ਜ਼ਮੀਰ 'ਤੇ ਹਮਲਾ ਸੀ, ਬਲਕਿ ਮਨੁੱਖਤਾ 'ਚ ਵਿਸ਼ਵਾਸ ਰੱਖਣ ਵਾਲੇ ਹਰ ਦੇਸ਼ ਲਈ ਇਕ ਖੁੱਲ੍ਹੀ ਚੁਣੌਤੀ ਵੀ ਸੀ | ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਤੇ ਹੋਰ ਕਈ ਵਿਸ਼ਵ ਨੇਤਾਵਾਂ ਦੀ ਮੌਜੂਦਗੀ 'ਚ ਮੋਦੀ ਨੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਸਾਲਾਨਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਤਵਾਦ ਨਾਲ ਲੜਨਾ ਮਨੁੱਖਤਾ ਪ੍ਰਤੀ ਫਰਜ਼ ਹੈ |

Ad Position 22
No active advertisement
ਪਿਛਲੀ ਖ਼ਬਰ ਅਜੀਤ/ਅਜੀਤ ਸਮਾਚਾਰ ਹੜ੍ਹ ਰਾਹਤ ਫੰਡ (Ajit / Ajit Samachar Flood Relief Fund) ਅਗਲੀ ਖ਼ਬਰ ਭਾਰਤ ਤੇ ਰੂਸ ਦੇ ਸੰਬੰਧ ਖੇਤਰੀ ਤੇ ਕੌਮਾਂਤਰੀ ਸਥਿਰਤਾ ਦੇ ਥੰਮ੍ਹ-ਮੋਦੀ <br/>
Ad Position 24