16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਲੋੜ ਪਈ ਤਾਂ ਅਦਾਲਤ ਵੀ ਜਾਵਾਂਗੇ-ਚੀਮਾ

Ad Position 21
No active advertisement
ਅਜੀਤ ਡੈਸਕ 02-11-2025
ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ 'ਚ ਪੈੱ੍ਰਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੇਂਦਰ ਦਾ ਫ਼ੈਸਲਾ ਜਿਥੇ ਪੰਜਾਬ ਵਿਰੋਧੀ ਹੈ, ਉਥੇ ਇਹ ਫ਼ੈਸਲਾ ਪੰਜਾਬ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਫ਼ੈਸਲੇ ਦਾ ਸੜਕਾਂ ਤੋਂ ਲੈ ਕੇ ਸੰਸਦ ਤੱਕ ਵਿਰੋਧ ਕਰੇਗੀ ਅਤੇ ਜੇਕਰ ਜ਼ਰੂਰਤ ਪਈ ਤਾਂ ਅਦਾਲਤ ਵੀ ਜਾਵਾਂਗੇ | ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਕਦਮ ਸੂਬਿਆਂ ਦੇ ਅਧਿਕਾਰਾਂ ਅਤੇ ਸੂਬਿਆਂ ਦੀਆਂ ਭਾਸ਼ਾਵਾਂ ਨੂੰ ਖ਼ਤਮ ਕਰਨ ਦੀ ਵੱਡੀ ਸਾਜ਼ਿਸ਼ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਆਪਣਾ ਰੁਖ ਸਪਸ਼ਟ ਕਰਨ |

Ad Position 22
No active advertisement
ਪਿਛਲੀ ਖ਼ਬਰ ਵਿਕਾਸ ਭਾਰਤ ਮਿਸ਼ਨ ਵਿਚ ਲੱਗੀ ਹੋਈ ਹੈ ਸਰਕਾਰ-ਮੋਦੀ ਅਗਲੀ ਖ਼ਬਰ 'ਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ-ਬੈਂਸ
Ad Position 24