17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰੂ ਜੀ ਦੀਆਂ ਸਿੱਖਿਆਵਾਂ ਦੁਨੀਆ ਨੂੰ ਰੌਸ਼ਨ ਕਰਦੀਆਂ ਰਹਿਣਗੀਆਂ-ਉਪ ਰਾਸ਼ਟਰਪਤੀ

Ad Position 21
No active advertisement
ਅਜੀਤ ਡੈਸਕ 06-11-2025
ਨਵੀਂ ਦਿੱਲੀ, 5 ਨਵੰਬਰ (ਪੀ. ਟੀ. ਆਈ.)-ਉਪ ਰਾਸ਼ਟਰਪਤੀ ਸੀ.ਪੀ. ਰਾਧਾਕਿ੍ਸ਼ਨਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਸਿੱਖਿਆਵਾਂ ਸੱਚਾਈ, ਸਮਾਨਤਾ, ਦਇਆ ਅਤੇ ਨਿਰਸਵਾਰਥ ਸੇਵਾ ਦੇ ਸਦੀਵੀ ਮੁੱਲਾਂ ਨਾਲ ਦੁਨੀਆ ਨੂੰ ਰੌਸ਼ਨ ਕਰਦੀਆਂ ਰਹਿਣਗੀਆਂ | ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ਅਸੀਂ ਸਾਰਿਆਂ ਨੂੰ ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਅਤੇ ਸਾਰਿਆਂ ਦੀ ਭਲਾਈ ਅਤੇ ਤਰੱਕੀ ਲਈ ਇਕੱਠੇ ਕੰਮ ਕਰਨ ਲਈ ਪ੍ਰੇਰਿਤ ਕਰੀਏ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਸੰਦੇਸ਼ ਮਨੁੱਖਤਾ ਦੇ ਮਾਰਗਦਰਸ਼ਕ-ਪ੍ਰਧਾਨ ਮੰਤਰੀ ਅਗਲੀ ਖ਼ਬਰ ਭਾਰੀ ਵਿਰੋਧ ਦੇ ਮੱਦੇਨਜ਼ਰ ਕੇਂਦਰ ਨੇ ਪੰਜਾਬ ਯੂਨੀਵਰਸਿਟੀ ਵਾਲੇ ਨੋਟੀਫ਼ਿਕੇਸ਼ਨ 'ਤੇ ਲਗਾਈ ਰੋਕ
Ad Position 24