26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

31 ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਮਿਲੇਗੀ 50 ਫੀਸਦੀ ਛੋਟ-ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਪਬਲਿਕ ਨੂੰ ਪ੍ਰਾਪਰਟੀ ਟੈਕਸ ਭਰਨ ਦੀ ਸਹੂਲਤ ਦੇਣ ਲਈ 'ਵਨ ਟਾਈਮ ਸੈਟਲਮੈਂਟ ਸਕੀਮ' ਚਲਾਈ ਗਈ ਹੈ, ਜਿਸ 'ਚ 31 ਜੁਲਾਈ 2025 ਤੱਕ ਆਪਣਾ ਸਾਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲੱਗਣ ਵਾਲੇ ਵਿਆਜ਼ ਤੇ ਜ਼ੁਰਮਾਨੇ 'ਤੇ 100 ਫੀਸਦੀ ਛੋਟ ਦਿੱਤੀ ਗਈ ਸੀ ਅਤੇ ਬਾਅਦ ਵਿਚ ਇਸ ਨੂੰ 31 ਅਗਸਤ ਤੱਕ ਵੱਧਾ ਦਿੱਤਾ ਗਿਆ ਸੀ ਤੇ ਹੁਣ ਸਥਾਨਕ ਸਰਕਾਰ ਵਿਭਾਗ ਵਲੋਂ 31 ਅਕਤੂਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ ਤੇ ਜੁਰਮਾਨੇ 'ਤੇ 50 ਫੀਸਦੀ ਛੋਟ ਦਿੱਤੀ ਗਈ ਹੈ | ਇਸ ਸੰਬੰਧੀ 18 ਅਕਤੂਬਰ ਨੂੰ ਨਗਰ ਨਿਗਮ ਹੁਸਿਆਰਪੁਰ ਦੇ ਪ੍ਰਾਪਰਟੀ ਟੈਕਸ ਕਾਊਾਟਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ | ਇਸ ਲਈ ਸ਼ਹਿਰ ਵਾਸੀ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਂਦੇ ਹੋਏ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਖਾਧ ਪਦਾਰਥਾਂ 'ਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਹੈ ਨਿਗਰਾਨੀ-ਆਸ਼ਿਕਾ ਜੈਨ ਅਗਲੀ ਖ਼ਬਰ ਸਿਟੀ ਸੈਂਟਰ 'ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ
Ad Position 24