25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

64 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 17-10-2025
ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਮੁਕੇਰੀਆਂ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐਚ. ਓ. ਦਲਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪਵਨ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਲਵਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਿੱਚੀਆਂ ਨੂੰ ਕਾਬੂ ਉਸ ਦੇ ਕਬਜ਼ੇ 'ਚੋਂ 64 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਕਿਹਾ ਉਕਤ ਨਸ਼ਾ ਤਸਕਰ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਪਹਿਲਾਂ ਵੀ ਮਾਮਲੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਬ੍ਰਾਹਮਣ ਸਭਾ ਨੂੰ 2 ਲੱਖ ਦਾ ਚੈੱਕ ਭੇਟ ਅਗਲੀ ਖ਼ਬਰ ਸਿਲਵਰ ਓਕ ਸਕੂਲ ਵਲੋਂ ਦੀਵਾਲੀ ਦੇ ਤਿਉਹਾਰ 'ਤੇ ਲੋੜਵੰਦਾਂ ਦੀ ਮਦਦ ਕਰਨ ਲਈ ਅਨੋਖੀ ਪਹਿਲ
Ad Position 24