25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਉਪ ਮੰਡਲ ਅਫ਼ਸਰ ਸਬ ਡਵੀਜ਼ਨ ਬੁੱਲ੍ਹੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ/ਡ ਅਧੀਨ ਚੱਲਦੇ ਫੀਡਰ ਬੁੱਲ੍ਹੋਵਾਲ 24 ਘੰਟੇ ਸਪਲਾਈ (ਯੂ. ਪੀ. ਐਸ.) ਦੀ ਜ਼ਰੂਰੀ ਮੁਰੰਮਤ ਲਈ 17 ਅਕਤੂਬਰ ਨੂੰ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੰਦ ਰਹੇਗੀ, ਜਿਸ ਕਾਰਨ ਪਿੰਡ ਬੁੱਲ੍ਹੋਵਾਲ, ਦਾਲਮਵਾਲ, ਆਲੋਵਾਲ, ਪੰਡੋਰੀ ਮਾਇਲ, ਦੋਸੜਕਾ, ਗੀਗਨੋਵਾਲ, ਢੱਡੇ ਫ਼ਤਿਹ ਸਿੰਘ, ਜਰਬਦੀਵਾਲ, ਤਾਜੋਵਾਲ ਆਦਿ ਪਿੰਡ ਪ੍ਰਭਾਵਿਤ ਰਹਿਣਗੇ |
ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-11 ਕੇ. ਵੀ. ਸ਼ਹਿਰੀ ਫੀਡਰ ਨੰਬਰ 2 ਦੀ ਜ਼ਰੂਰੀ ਮੁਰੰਮਤ ਹੋਣ ਕਾਰਨ 17 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸ੍ਰੀ ਅਨੰਦਪੁਰ ਸਾਹਿਬ ਰੋਡ, ਨਵਾਂਸ਼ਹਿਰ ਰੋਡ, ਚੰਡੀਗੜ੍ਹ ਰੋਡ, ਨੰਗਲ ਰੋਡ, ਕਲੋਨੀਆਂ ਆਦਿ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਸੇ ਤਰ੍ਹਾਂ 66 ਕੇ. ਵੀ. ਸਬ-ਸਟੇਸ਼ਨ ਗੜ੍ਹਸ਼ੰਕਰ ਤੋਂ ਚਲਦੇ 11 ਕੇ. ਵੀ. ਬੀਰਮਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ, ਜਿਸ ਕਾਰਨ ਪਿੰਡ ਬੀਰਮਪੁਰ, ਲਹਿਰਾ, ਸੌਲੀ, ਗੜ੍ਹੀ, ਅਨੰਦਪੁਰ ਆਸ਼ਰਮ, ਗੜ੍ਹਸ਼ੰਕਰ ਦੇ ਖੇਤੀਬਾੜੀ ਟਿਊਬਵੈਲ ਕੁਨੈਕਸ਼ਨਾਂ ਦੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜ. ਲਾਜਪਤ ਰਾਏ ਐੱਸ. ਡੀ. ਓ. ਦਿਹਾਤੀ ਪਾਵਰਕਾਮ
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਮਾਰਟ ਲਿਵਿੰਗ ਕਲੱਬ ਸੰਜੀਵਨੀ ਸ਼ਰਨਮ 'ਚ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ
Ad Position 24