25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖ਼ਾਲਸਾ ਕਾਲਜ ਦਾ ਐੱਮ-ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-10-2025
ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਐੱਮ-ਕਾਮ ਸਮੈਸਟਰ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਨਤੀਜੇ 'ਚ ਨਗੀਤਾ ਨੇ 1094 ਅੰਕ ਹਾਸਿਲ ਕਰਕੇ ਕਾਲਜ 'ਚੋਂ ਪਹਿਲਾ, ਰਾਜਨਦੀਪ ਕੌਰ ਨੇ 1057 ਅੰਕ ਹਾਸਿਲ ਕਰਕੇ ਦੂਜਾ ਤੇ ਬਲਜਿੰਦਰ ਕੌਰ ਨੇ 1042 ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਮੈਡਮ ਡਾ. ਹਰਪ੍ਰੀਤ ਕੌਰ ਤੇ ਬਾਕੀ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਹਾਜੀਪੁਰ-ਸਰਿਆਣਾ ਸੜਕ 'ਤੇ ਸਮਰੱਥਾ ਤੋਂ ਵੱਧ ਸਵਾਰੀਆਂ ਲਿਜਾ ਰਹੀਆਂ ਬੱਸਾਂ ਇਕ ਨਜ਼ਰ ਏਧਰ ਵੀ...! <br/>
Ad Position 24