12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 18-10-2025
ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-66 ਕੇ. ਵੀ. ਸਬ-ਸਟੇਸ਼ਨ ਮੋਇਲਾ ਵਾਹਿਦਪੁਰ ਤੋਂ ਚੱਲਦੇ 11 ਕੇ. ਵੀ. ਰਾਏਪੁਰ ਗੁੱਜਰਾਂ ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਇਸ ਦੌਰਾਨ ਫੀਡਰ 'ਤੇ ਪੈਂਦੇ ਪਿੰਡ ਮੋਰਾਂਵਾਲੀ ਦੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜੀ. ਲਾਜਪਤ ਰਾਏ ਐੱਸ. ਡੀ. ਓ. (ਦਿਹਾਤੀ) ਪਾਵਰਕਾਮ ਗੜ੍ਹਸ਼ੰਕਰ ਵਲੋਂ ਦਿੱਤੀ ਗਈ |
ਘੋਗਰਾ, 17 ਅਕਤੂਬਰ (ਆਰ. ਐੱਸ. ਸਲਾਰੀਆ)- ਸਬ ਸਟੇਸ਼ਨ 66 ਕੇ. ਵੀ. ਘੋਗਰਾ ਤੋਂ ਚੱਲਦੇ 11 ਕੇ. ਵੀ. ਫੀਡਰ ਛੰਨੀਆ ਦੇ ਅਧੀਨ ਆਉਂਦੇ ਪਿੰਡ ਛੰਨੀਆਂ, ਬੱਡਲਾ, ਜਲਾਲਚੱਕ, ਛੰਨੀਆਂ, ਸੋਸਪੁਰ, ਧੌਲੀ, ਘਾਗੋਵਾਲ, ਘੱਲੀਆਂ, ਢੱਡਰਾਂ ਆਦਿ ਆਉਂਦੇ ਸਾਰੇ ਪਿੰਡਾਂ ਦੀ ਬਿਜਲੀ ਦੀ ਸਪਲਾਈ 18 ਅਕਤੂਬਰ 2025 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਉਪ ਮੰਡਲ ਅਫ਼ਸਰ ਘੋਗਰਾ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸੰਤ ਸੁਤਿਹ ਪ੍ਰਕਾਸ਼ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਈਾ ਕਾਲਜ ਸਰਦੁੱਲਾਪੁਰ 'ਚ ਐਨ.ਐਸ.ਐਸ. ਕੈਂਪ ਲਗਾਇਆ
Ad Position 24