13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਭਾਰਤੀ ਮਜ਼ਦੂਰ ਸੰਘ ਵਲੋਂ ਵਿਸ਼ਵਕਰਮਾ ਪੂਜਾ ਦਾ ਸਮਾਰੋਹ 25 ਨੂੰ

Ad Position 21
No active advertisement
ਅਜੀਤ ਡੈਸਕ 22-10-2025
ਦਸੂਹਾ, 21 ਅਕਤੂਬਰ (ਕੌਸ਼ਲ)-ਭਾਰਤੀ ਮਜ਼ਦੂਰ ਸੰਘ ਵਲੋਂ ਵਿਸ਼ਵਕਰਮਾ ਪੂਜਾ ਦਾ ਸਮਾਰੋਹ 25 ਅਕਤੂਬਰ ਨੂੰ ਮਨਾਇਆ ਜਾਵੇਗਾ | ਇਹ ਸਮਾਰੋਹ ਸਿਨੇਮਾ ਚੌਕ ਹਾਜੀਪੁਰ ਰੋਡ ਵਿਖੇ ਸਥਿਤ ਪੰਜ ਤਾਰਾ ਪਾਰਟੀ ਹਾਲ ਵਿਚ ਸਵੇਰੇ 11 ਵਜੇ ਸ਼ੁਰੂ ਹੋਵੇਗਾ | ਇਸ ਬਾਰੇ ਜ਼ਿਲ੍ਹਾ ਪ੍ਰਧਾਨ ਭਾਰਤੀ ਮਜ਼ਦੂਰ ਸੰਘ ਵਿਜੇ ਕਾਮਰੇਡ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸਮਾਰੋਹ 'ਚ ਵੱਖ-ਵੱਖ ਯੂਨਿਟਾਂ ਦੇ ਮੈਂਬਰ ਤੇ ਮਜ਼ਦੂਰ ਵਰਗ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸਮਾਰੋਹ ਦੌਰਾਨ ਵਿਸ਼ਵਕਰਮਾ ਭਗਵਾਨ ਦੀ ਪੂਜਾ ਅਰਚਨਾ ਕੀਤੀ ਜਾਵੇਗੀ ਤੇ ਮਜ਼ਦੂਰਾਂ ਦੇ ਹੱਕਾਂ ਨਾਲ ਸੰਬੰਧਿਤ ਵਿਚਾਰ ਗੋਸ਼ਠੀ ਕਰਵਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਸੁਸਾਇਟੀ ਦੇ ਅਹੁਦੇਦਾਰ ਕੀਤੇ ਸਨਮਾਨਿਤ ਅਗਲੀ ਖ਼ਬਰ ਐਨ. ਡੀ. ਏ. ਪੰਜਾਬ ਟਾਪਰ ਸਹਿਜਲਦੀਪ ਕੌਰ ਦਾ ਆਪਣੇ ਪਿੰਡ ਪਹੁੰਚਣ 'ਤੇ ਕੀਤਾ ਸਵਾਗਤ
Ad Position 24