13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੱੁਜਰਾਂ ਦੇ ਕੁੱਲ ਨੂੰ ਅੱਗ ਲੱਗੀ, ਆਸ਼ਿਆਨਾ ਤੇ ਨਕਦੀ ਸੜ ਕੇ ਸੁਆਹ

Ad Position 21
No active advertisement
ਅਜੀਤ ਡੈਸਕ 22-10-2025
ਨੰਗਲ ਬਿਹਾਲਾਂ, 21 ਅਕਤੂਬਰ (ਵਿਨੋਦ ਮਹਾਜਨ)-ਨੰਗਲ ਬਿਹਾਲਾਂ ਵਿਖੇ ਪਿਛਲੇ ਕਈ ਸਾਲਾਂ ਤੋਂ ਰਹਿ ਰਹੇ ਇਕ ਗੁੱਜਰ ਪਰਿਵਾਰ ਦੇ ਕੁੱਲ ਨੂੰ ਅੱਗ ਲੱਗਣ ਦਾ ਸਮਾਚਾਰ ਹੈ | ਇਸ ਸੰਬੰਧੀ ਪਿੰਡ ਦੇ ਸਾਬਕਾ ਸਰਪੰਚ ਪ੍ਰਦੀਪ ਕੁਮਾਰ ਵਿਕੀ ਨੇ ਦੱਸਿਆ ਕਿ ਸੈਂਪੂ ਪੁੱਤਰ ਸ਼ੇਰੂ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਨੰਗਲ ਬਿਹਾਲਾਂ ਵਿਚ ਰਹਿ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ, ਦੇ ਕੱੁਲ ਨੂੰ ਬੀਤੀ ਸ਼ਾਮ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਪਰਾਲੀ ਖ਼ਰੀਦਣ ਲਈ ਘਰ ਦੇ ਅੰਦਰ ਰੱਖੀ ਕਰੀਬ 40 ਹਜ਼ਾਰ ਰੁਪਏ ਨਕਦੀ ਤੇ ਉਸ ਦਾ ਆਸ਼ਿਆਨਾ ਸੜ ਕੇ ਸੁਆਹ ਹੋ ਗਏ | ਉਨ੍ਹਾਂ ਪ੍ਰਸ਼ਾਸਨ ਤੋਂ ਇਸ ਪਰਿਵਾਰ ਨੂੰ ਮਾਲੀ ਸਹਾਇਤਾ ਦੇਣ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ 205 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਮਠਿਆਈ ਦੀਆਂ ਦੁਕਾਨਾਂ 'ਤੇ ਚੈਕਿੰਗ, 2 ਸੈਂਪਲ ਭਰੇ
Ad Position 24