13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹੌਲਦਾਰ ਜੋਗਿੰਦਰ ਸਿੰਘ ਗੁਰਾਲਾ ਨਮਿਤ ਭੋਗ ਅੱਜ

Ad Position 21
No active advertisement
ਅਜੀਤ ਡੈਸਕ 22-10-2025
ਮਿਆਣੀ, 21 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗੁਰਾਲਾ ਵਿਖੇ ਸਮਾਜ ਸੇਵਕ ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ (ਐਮ. ਡੀ. ਰਿਚੀ ਟਰੈਵਲ ਜਲੰਧਰ) ਦੇ ਸਹੁਰਾ, ਸਰਪੰਚ ਬਲਵਿੰਦਰ ਕੌਰ ਮੁਲਤਾਨੀ, ਬਲਵੀਰ ਸਿੰਘ ਇਟਲੀ, ਪ੍ਰਧਾਨ ਹਰਦਿਆਲ ਸਿੰਘ ਦੇ ਪਿਤਾ ਹੌਲਦਾਰ ਜੋਗਿੰਦਰ ਸਿੰਘ ਦਾ ਬੀਤੀ 12 ਅਕਤੂਬਰ ਨੂੰ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਾਡੇ ਗ੍ਰਹਿ ਪਿੰਡ ਗੁਰਾਲਾ (ਨੇੜੇ ਜਲਾਲਪੁਰ) ਵਿਖੇ 22 ਅਕਤੂਬਰ ਨੂੰ 12 ਵਜੇ ਪੈਣਗੇ | ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਇਸ ਮੌਕੇ ਧਾਰਮਿਕ, ਰਾਜਨੀਤਕ ਸਮਾਜ ਸੇਵੀ ਸੰਸਥਾਵਾਂ ਹੌਲਦਾਰ ਜੋਗਿੰਦਰ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਸ੍ਰੀ ਰਾਮਾਇਣ ਦੇ ਪਾਠ ਤੇ ਹਰਿਆਲੀ ਦੇ ਸੰਦੇਸ਼ ਨਾਲ ਦੀਵਾਲੀ ਮਨਾਈ ਅਗਲੀ ਖ਼ਬਰ ਆਰੀਆ ਸਮਾਜ ਦਸੂਹਾ ਨੇ ਰਿਸ਼ੀ ਨਿਰਵਾਨ ਦਿਵਸ (ਦੀਵਾਲੀ) ਦਾ ਤਿਉਹਾਰ ਮਨਾਇਆ
Ad Position 24