13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਮਤਿ ਸੈਮੀਨਾਰ 25 ਤੋਂ

Ad Position 21
No active advertisement
ਅਜੀਤ ਡੈਸਕ 22-10-2025
ਨੌਸ਼ਹਿਰਾ ਪੱਤਣ, 21 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸੈਮੀਨਾਰ 25 ਤੇ 26 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਪਿੰਡ ਖ਼ਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਧਾਨ ਅਵਤਾਰ ਸਿੰਘ, ਜਨਰਲ ਸਕੱਤਰ ਜਸਵਿੰਦਰ ਸਿੰਘ, ਸਕੱਤਰ ਜਸਵੰਤ ਸਿੰਘ, ਲੈਕਚਰ ਰਜਿੰਦਰ ਸਿੰਘ, ਗੁਰਸ਼ਰਨ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਦਸੰਬਰ ਮਹੀਨੇ 'ਚ ਗੁਰਬਾਣੀ ਕੰਠ ਤੇ ਭਾਸ਼ਨ ਮੁਕਾਬਲੇ ਕਰਵਾਏ ਜਾਣਗੇ, ਜਿਸ ਸੰਬੰਧੀ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਅਗਵਾਈ ਦੀ ਤਿਆਰੀ ਕਰਵਾਉਣ ਲਈ ਇਹ ਸੈਮੀਨਾਰ ਲਗਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਵਲੋਂ ਊਦੇ ਚੰਦ ਸੋਨੀ ਦੀ ਮੌਤ 'ਤੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸੜਕ ਦੁਰਘਟਨਾ 'ਚ ਜ਼ਖਮੀ ਨੇ ਦਮ ਤੋੜਿਆ, ਮਾਮਲਾ ਦਰਜ
Ad Position 24