29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹੈਰੋਇਨ ਸਮੇਤ ਮਹਿਲਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-11-2025
ਬੀਣੇਵਾਲ, 4 ਨਵੰਬਰ (ਬੈਜ ਚੌਧਰੀ)-ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਉਂਕਾਰ ਸਿੰਘ ਏ.ਐਸ.ਆਈ. ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਸੀ.ਐਚ.ਸੀ. ਅੱਡਾ ਝੁੰਗੀਆਂ (ਬੀਣੇਵਾਲ) ਲਾਗੇ ਇਕ ਮਹਿਲਾ ਪ੍ਰੀਤੀ ਉਰਫ ਸੋਨੀਆ ਪਤਨੀ ਨਵਦੀਪ ਕੁਮਾਰ ਉਰਫ਼ ਮਨੀ ਵਾਸੀ ਦੇਨੋਵਾਲ ਖ਼ੁਰਦ ਨੂੰ 5 ਗ੍ਰਾਮ ਹੈਰੋਇਨ ਨੁਮਾ ਪਦਾਰਥ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਐਡ.ਧਾਮੀ ਦੇ ਪ੍ਰਧਾਨ ਬਣਨ ਨਾਲ ਹਲਕੇ 'ਚ ਖ਼ੁਸ਼ੀ ਦੀ ਲਹਿਰ <br/>
Ad Position 24