29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਇੰਜੀਨੀਅਰ ਸਤਨਾਮ ਸਿੰਘ ਨੇ ਸ਼ਹਿਰੀ ਉਪ ਮੰਡਲ ਦਸੂਹਾ ਦਾ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 07-11-2025
ਦਸੂਹਾ, 6 ਨਵੰਬਰ (ਭੁੱਲਰ)- ਸਹਾਇਕ ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ ਨੇ ਸ਼ਹਿਰੀ ਉਪ ਮੰਡਲ ਦਸੂਹਾ ਦਾ ਚਾਰਜ ਸੰਭਾਲਿਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਅਸੀਸ ਸ਼ਰਮਾ ਹਾਜ਼ਰ ਹੋਏ | ਇਸ ਦੇ ਨਾਲ ਹੀ ਸਹਾਇਕ ਕਾਰਜਕਾਰੀ ਇੰਜੀਨੀਅਰ ਵਿਜੇ ਕੁਮਾਰ ਦਿਹਾਤੀ ਉਪ ਮੰਡਲ ਦਸੂਹਾ, ਵਧੀਕ ਸਹਾਇਕ ਇੰਜੀਨੀਅਰ ਪਰਮਜੀਤ ਸਿੰਘ, ਵਧੀਕ ਸਹਾਇਕ ਇੰਜੀਨੀਅਰ ਰੂਪ ਲਾਲ, ਵਧੀਕ ਸਹਾਇਕ ਇੰਜੀਨੀਅਰ ਹਨੀ ਕੁਮਾਰ, ਜੇ.ਈ. ਕੁਲਵੀਰ ਸਿੰਘ, ਜੇ.ਈ. ਪ੍ਰਕਾਸ਼ ਸਿੰਘ, ਜੇ.ਈ. ਅਸ਼ਵਨੀ ਕੁਮਾਰ, ਮਨਜੀਤ ਸਿੰਘ, ਰਾਜ ਕੁਮਾਰ ਆਰ.ਏ, ਹਰਸ਼ ਸ਼ਰਮਾ ਆਰ.ਏ ਅਤੇ ਸਮੂਹ ਉਪ ਮੰਡਲ ਸਟਾਫ਼ ਨੇ ਸਹਾਇਕ ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ ਨੂੰ 'ਜੀ ਆਇਆਂ' ਕਿਹਾ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਹਵਾ ਪ੍ਰਦੂਸ਼ਣ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਰਹਿਣ ਦੀ ਲੋੜ - ਡਾ. ਬਲਵੀਰ ਕੁਮਾਰ <br/> ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਤਰਨ ਤਾਰਨ 'ਚ ਝੰਡਾ ਮਾਰਚ ਤੇ ਮਹਾਂ ਰੈਲੀ ਕੱਲ੍ਹ <br/>
Ad Position 24