27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰਜੋਤ ਸਿੰਘ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਕੁਸ਼ਤੀ 'ਚ ਤੀਜੇ ਸਥਾਨ ਰਿਹਾ

Ad Position 21
No active advertisement
ਅਜੀਤ ਡੈਸਕ 17-10-2025
ਫੁੱਲਾਂਵਾਲ, 16 ਅਕਤੂਬਰ (ਮਨਜੀਤ ਸਿੰਘ ਦੁੱਗਰੀ)-69ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਕੁਸ਼ਤੀ ਲੜਕੇ ਅੰਮਿ੍ਤਸਰ ਵਿਖੇ ਹੋਈ, ਜਿਨ੍ਹਾਂ ਵਿਚ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਧਾਂਦਰਾ ਸੜਕ, ਲੁਧਿਆਣਾ ਦੇ ਬਾਰ੍ਹਵੀਂ ਜਮਾਤ ਆਰਟਸ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਆਪਣੇ ਵਿਰੋਧੀ ਖਿਡਾਰੀ ਨੂੰ ਚਿੱਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ, ਸੁਖਦੀਪ ਗਿੱਲ ਅਤੇ ਪਿ੍ੰਸੀਪਲ, ਮਿਸ ਸ਼ਿਖਾ ਨੇ, ਉਸ ਨੂੰ ਉਸ ਦੀ ਜਿੱਤ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ ਨੇ ਕਿਡਜ਼ ਫ਼ੈਸਟੀਵਲ 'ਚ ਹਿੱਸਾ ਲਿਆ ਅਗਲੀ ਖ਼ਬਰ ਅਸਿਸਟੈਂਟ ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਦਾ ਨਿਰੀਖਣ <br/>
Ad Position 24